Ropar building collapse | ਘਰ ਉੱਚਣ ਚੁੱਕਣ ਵੇਲੇ ਵਾਪਰਿਆ ਹਾਦਸਾ, ਦੋ ਮੰਜ਼ਿਲਾਂ ਹੇਠ ਦੱਬੇ 5 ਮਜ਼ਦੂਰ, 2 ਮੌ+ਤਾਂ

Continues below advertisement

Ropar building collapse | ਘਰ ਉੱਚਣ ਚੁੱਕਣ ਵੇਲੇ ਵਾਪਰਿਆ ਹਾਦਸਾ, ਦੋ ਮੰਜ਼ਿਲਾਂ ਹੇਠ ਦੱਬੇ 5 ਮਜ਼ਦੂਰ, 2 ਮੌ+ਤਾਂ

#Ropar #building #collapse #labourers #Panjab #abpsanjha #abplive 

ਰੋਪੜ ਵਿੱਚ ਹੋਏ ਦਰਦਨਾਕ ਹਾਦਸੇ ਦੌਰਾਨ ਇਮਾਰਤ ਦੇ ਢਹਿ ਢੇਰੀ ਹਿੱਸੇ ਵਿੱਚੋਂ ਹੁਣ ਤੱਕ ਕੁੱਲ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ ਜਿਨਾਂ ਵਿੱਚੋਂ 2 ਨੂੰ ਫੌਰੀ ਸਿਹਤ ਸਹੂਲਤਾਂ ਦੇਣ ਤੋਂ ਬਾਅਦ PGI ਚੰਡੀਗੜ ਰੈਫਰ ਕਰ ਦਿੱਤਾ ਗਿਆ ਜਿੱਥੇ PGI ਪਹੁੰਚਣ ਤੋਂ ਪਹਿਲਾਂ ਉਸ ਦੀ ਮੌਤ ਹੋ ਚੁੱਕੀ ਸੀ
ਇਸ ਮਾਮਲੇ ਵਿੱਚ ਅੱਜ ਕਰੀਬ ਤੜਕਸਾਰ ਇੱਕ ਵਿਅਕਤੀ ਹੋਰ ਅਭਿਸ਼ੇਕ ਦਾ ਮ੍ਰਿਤਕ ਸਰੀਰ ਮਲਵੇ ਹੇਠੋਂ ਕੱਢਿਆ ਗਿਆ। ਕੁੱਲ ਮਿਲਾ ਕੇ ਇਸ ਮਾਮਲੇ ਵਿੱਚ ਪੰਜ ਵਿੱਚੋਂ 2 ਦੀ ਮੌਤ ਹੋ ਚੁੱਕੀ ਹੈ। ਇੱਕ ਜੇਰੇ ਇਲਾਜ ਹੈ ਅਤੇ ਇੱਕ ਦੀ ਭਾਲ ਜਾਰੀ ਹੈ।ਪੰਜਾਬ ਦੇ ਰੋਪੜ ਸ਼ਹਿਰ ਦੀ ਪ੍ਰੀਤ ਕਲੋਨੀ ਵਿੱਚ ਇੱਕ ਮਕਾਨ ਡਿੱਗਣ ਕਾਰਨ ਪੰਜ ਮਜ਼ਦੂਰ ਮਲਬੇ ਹੇਠ ਦੱਬ ਗਏ। ਹਾਦਸਾ ਦੁਪਹਿਰ ਤਿੰਨ ਵਜੇ ਵਾਪਰਿਆ। ਜਦੋਂ ਮਕਾਨ ਨੂੰ ਉੱਚਾ ਚੁੱਕਣ ਲਈ ਜੈਕ ਲਗਾਇਆ ਜਾ ਰਿਹਾ ਸੀ ਤਾਂ ਅਚਾਨਕ ਦੋ ਮੰਜ਼ਿਲਾ ਮਕਾਨ ਡਿੱਗ ਗਿਆ।ਇਸ ਦੌਰਾਨ ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ। ਦੇਰ ਸ਼ਾਮ ਸੱਤ ਵਜੇ ਪੰਜ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਦੋ ਮਜ਼ਦੂਰਾਂ ਨੂੰ ਜ਼ਿੰਦਾ ਬਾਹਰ ਕੱਢਿਆ ਜਾ ਸਕਿਆ। ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। 

Continues below advertisement

JOIN US ON

Telegram