ਪੜਚੋਲ ਕਰੋ

Rumor of a bomb| ਪਈਆਂ ਭਾਜੜਾਂ, ਟ੍ਰੇਨ 'ਚ ਬੰਬ ਦਾ ਰੌਲਾ, ਨਿਕਲੀ ਅਫ਼ਵਾਹ

Rumor of a bomb| ਪਈਆਂ ਭਾਜੜਾਂ, ਟ੍ਰੇਨ 'ਚ ਬੰਬ ਦਾ ਰੌਲਾ, ਨਿਕਲੀ ਅਫ਼ਵਾਹ

#train #bomb #Rumor #Rumorofabomb #JammuJodhpur #Ferozepur #ABPSanjha #ABPLIVE

ਜੰਮੂ ਤੋਂ ਜੋਧਪੁਰ ਜਾ ਰਹੀ ‘ਭਗਤ ਕੀ ਕੋਠੀ’ ਐਕਸਪ੍ਰੈਸ  ਰੇਲ ਗੱਡੀ ਵਿਚ ਬੰਬ ਹੋਣ ਦੀ ਸੂਚਨਾ ਮਿਲਣ ’ਤੇ ਇਸਨੂੰ ਸਵੇਰੇ ਸੱਤ ਵਜੇ ਦੇ ਕਰੀਬ ਫ਼ਿਰੋਜ਼ਪੁਰ ਤੋਂ ਦਸ ਕਿਲੋਮੀਟਰ ਦੂਰ ਪਿੰਡ ਕਾਸੂ ਬੇਗੂ ਦੇ ਰੇਲਵੇ ਸਟੇਸ਼ਨ ’ਤੇ ਰੋਕ ਦਿੱਤਾ ਗਿਆ, ਰੇਲਵੇ ਪੁਲੀਸ ਅਤੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ, ਸੁਰੱਖਿਆ ਲਈ ਐਂਬੂਲੈਂਸ ਅਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਸਟੇਸ਼ਨ ਤੇ ਬੁਲਾ ਲਿਆ ਗਿਆ, ਅਧਿਕਾਰੀਆਂ ਵੱਲੋਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਉਪਰੰਤ ਤਲਾਸ਼ੀ ਅਭਿਆਨ ਚਲਾਇਆ ਗਿਆ, ਕਰੀਬ ਚਾਰ ਘੰਟੇ ਕੀਤੀ ਗਈ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ, ਬੰਬ ਦੀ ਅਫ਼ਵਾਹ ਕਾਰਨ ਸੈਂਕੜੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਰੇਲਵੇ ਦੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਅਫ਼ਵਾਹ ਫੈਲਣ ਸਬੰਧੀ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget