Rumor of a bomb| ਪਈਆਂ ਭਾਜੜਾਂ, ਟ੍ਰੇਨ 'ਚ ਬੰਬ ਦਾ ਰੌਲਾ, ਨਿਕਲੀ ਅਫ਼ਵਾਹ
Rumor of a bomb| ਪਈਆਂ ਭਾਜੜਾਂ, ਟ੍ਰੇਨ 'ਚ ਬੰਬ ਦਾ ਰੌਲਾ, ਨਿਕਲੀ ਅਫ਼ਵਾਹ
#train #bomb #Rumor #Rumorofabomb #JammuJodhpur #Ferozepur #ABPSanjha #ABPLIVE
ਜੰਮੂ ਤੋਂ ਜੋਧਪੁਰ ਜਾ ਰਹੀ ‘ਭਗਤ ਕੀ ਕੋਠੀ’ ਐਕਸਪ੍ਰੈਸ ਰੇਲ ਗੱਡੀ ਵਿਚ ਬੰਬ ਹੋਣ ਦੀ ਸੂਚਨਾ ਮਿਲਣ ’ਤੇ ਇਸਨੂੰ ਸਵੇਰੇ ਸੱਤ ਵਜੇ ਦੇ ਕਰੀਬ ਫ਼ਿਰੋਜ਼ਪੁਰ ਤੋਂ ਦਸ ਕਿਲੋਮੀਟਰ ਦੂਰ ਪਿੰਡ ਕਾਸੂ ਬੇਗੂ ਦੇ ਰੇਲਵੇ ਸਟੇਸ਼ਨ ’ਤੇ ਰੋਕ ਦਿੱਤਾ ਗਿਆ, ਰੇਲਵੇ ਪੁਲੀਸ ਅਤੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ, ਸੁਰੱਖਿਆ ਲਈ ਐਂਬੂਲੈਂਸ ਅਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਸਟੇਸ਼ਨ ਤੇ ਬੁਲਾ ਲਿਆ ਗਿਆ, ਅਧਿਕਾਰੀਆਂ ਵੱਲੋਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਉਪਰੰਤ ਤਲਾਸ਼ੀ ਅਭਿਆਨ ਚਲਾਇਆ ਗਿਆ, ਕਰੀਬ ਚਾਰ ਘੰਟੇ ਕੀਤੀ ਗਈ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ, ਬੰਬ ਦੀ ਅਫ਼ਵਾਹ ਕਾਰਨ ਸੈਂਕੜੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਰੇਲਵੇ ਦੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਅਫ਼ਵਾਹ ਫੈਲਣ ਸਬੰਧੀ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਐ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।