ਪੜਚੋਲ ਕਰੋ

ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂ

ਰਤਨ ਟਾਟਾ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪੀੜਤ ਸਨ। ਜਦੋਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਦੋਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਹੋ ਗਿਆ ਸੀ। ਘੱਟ ਬੀਪੀ ਕਾਰਨ ਉਨ੍ਹਾਂ ਦੀ ਸਿਹਤ ਕਾਫੀ ਵਿਗੜ ਗਈ ਸੀ। ਉਨ੍ਹਾਂ ਦਾ ਦਿਲ ਦੇ ਮਾਹਿਰ ਡਾਕਟਰ ਸ਼ਾਰੁਖ ਐਸਪੀ ਗੋਲੇਵਾਲਾ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਸੀ। ਹਾਲਾਂਕਿ ਉਨ੍ਹਾਂ ਦੀ ਹਾਲਤ 'ਚ ਕੋਈ ਖਾਸ ਸੁਧਾਰ ਨਹੀਂ ਹੋਇਆ।

ਵੱਧਦੀ ਉਮਰ ਅਤੇ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਉਹ ਹਾਈ ਬਲੱਡ ਪ੍ਰੈਸ਼ਰ ਕਾਰਨ ਹਾਈਪੋਟੈਂਸ਼ਨ ਤੋਂ ਪੀੜਤ ਸੀ, ਜਿਸ ਕਾਰਨ ਉਨ੍ਹਾਂ ਦੇ ਅੰਗ ਫੇਲ ਹੋ ਰਹੇ ਸਨ। ਇਹ ਸਮੱਸਿਆ ਅਕਸਰ ਬਜ਼ੁਰਗਾਂ ਵਿੱਚ ਦੇਖੀ ਜਾਂਦੀ ਹੈ। ਇਸ ਤੋਂ ਇਲਾਵਾ ਉਹ ਡੀਹਾਈਡ੍ਰੇਸ਼ਨ ਦੀ ਸਮੱਸਿਆ ਤੋਂ ਵੀ ਗੁਜ਼ਰ ਰਿਹਾ ਸੀ।

ਵੀਡੀਓਜ਼ ਪੰਜਾਬ

Mukesh Ambani ਦੀਆਂ ਅੱਖਾਂ ਹੋਈਆਂ ਨਮ, ਭਾਵੁਕ ਪੋਸਟ ਪਾ ਬੋਲੇ- 'ਮੈਂ ਇੱਕ ਦੋਸਤ ਗੁਆ ਦਿੱਤਾ...'

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium
Advertisement

ਵੀਡੀਓਜ਼

Mukesh Ambani ਦੀਆਂ ਅੱਖਾਂ ਹੋਈਆਂ ਨਮ, ਭਾਵੁਕ ਪੋਸਟ ਪਾ ਬੋਲੇ- 'ਮੈਂ ਇੱਕ ਦੋਸਤ ਗੁਆ ਦਿੱਤਾ...'ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨਰਤਨ ਟਾਟਾ ਦੇ ਅੰਤਿਮ ਦਰਸ਼ਨਾਂ ਲਈ NCPA ਲਾਅਨ ਵਿੱਚ ਇਕੱਠੀ ਹੋਈ ਭੀੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget