ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤ ਦੇ ਚੀਫ਼ ਜਸਟਿਸ

Continues below advertisement

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤ ਦੇ ਚੀਫ਼ ਜਸਟਿਸ

 

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਵਾਗਤ

ਭਾਰਤ ਦੇ ਚੀਫ ਜਸਟਿਸ ਸ੍ਰੀ ਧਨੰਜਯ ਵਾਈ. ਚੰਦਰਚੂੜ ਨੇ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ..ਜਸਟਿਸ ਚੰਦਰਚੂੜ ਨੇ ਆਪਣੀਆਂ ਭਾਰਨਾਵਾਂ ਵਿਅਕਤ ਕਰਦਿਆਂ ਯਾਤਰੀ ਕਿਤਾਬ ਵਿੱਚ ਲਿਖਿਆ ਕਿ ਇਲਾਹੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਦੇ ਸੁਪਨਾ ਸਾਕਾਰ ਹੋਇਆ ਹੈ। ਦੇਸ਼ ਅਤੇ ਮਨੁੱਖਤਾ ਦੀ ਸੇਵਾ ਵਿੱਚ ਇੱਥੇ ਅਰਦਾਸ ਕਰਨ ਦੇ ਯੋਗ ਹੋਣ ਦਾ ਇੱਕ ਵਡਭਾਗਾ ਪਲ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਇਤਿਹਾਸਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ 
Continues below advertisement

JOIN US ON

Telegram