ਪੜਚੋਲ ਕਰੋ
Advertisement
Breaking- ਆਰਡੀਨੈਂਸ ਨੂੰ ਲੈ ਕੇ SAD-BJP 'ਚ ਦਰਾਰ, ਅਕਾਲੀ ਦਲ ਨੇ ਲਿਆ ਇਤਿਹਾਸਕ ਸਟੈਂਡ
ਖੇਤੀ ਆਰਡੀਨੈਂਸ ਨੂੰ ਲੈ ਕੇ ਅਕਾਲੀ ਦਲ ਤੇ ਬੀਜੇਪੀ ਦੇ ਰਿਸ਼ਤੇ ਵਿੱਚ ਦਰਾਰ ਆਈ। ਅਕਾਲੀ ਦਲ ਵੱਲੋਂ ਖੇਤੀ ਔਰਡੀਨੈਂਸਾਂ ਦਾ ਵਿਰੋਧ ਕੀਤਾ ਗਿਆ ਹੈ। ਅਕਾਲੀ ਲੀਡਰ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਬਨਿਟ ਵਿੱਚ ਵੀ ਇਸ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਸਰਕਾਰ ਤੋਂ ਆਰਕਡੀਨੈਂਸ ਨਾ ਲਿਆਉਣ ਲਈ ਕਿਹਾ ਪਰ ਸਾਡੀ ਇੱਕ ਵੀ ਨਹੀਂ ਸੁਣੀ ਗਈ।
ਪੰਜਾਬ
ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮ
View More
Advertisement
ਟਾਪ ਹੈਡਲਾਈਨ
ਪੰਜਾਬ
ਸਪੋਰਟਸ
ਵਿਸ਼ਵ
ਸਿਹਤ
Advertisement
Advertisement
ਟ੍ਰੈਂਡਿੰਗ ਟੌਪਿਕ
Advertisement