Sadhu Singh Dharamsot ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ

Sadhu Singh Dharamsot Arrested: ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕੈਬਨਿਟ 'ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ 'ਚ ਪੱਤਰਕਾਰ ਕੰਵਲਜੀਤ ਸਿੰਘ ਵੀ ਗ੍ਰਿਫ਼ਤਾਰ ਹੋਏ ਹਨ।ਧਰਮਸੋਤ 'ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ 'ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਹਨ।  

JOIN US ON

Telegram
Sponsored Links by Taboola