Sadhu Singh Dharamsot । ਸਾਧੂ ਸਿੰਘ ਧਰਮਸੋਤ ਨਿਆਂਇਕ ਹਿਰਾਸਤ 'ਚ
Punjab News: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹਾਲਾਂਕਿ ਇਸ ਦੌਰਾਨ ਵਿਜੀਲੈਂਸ ਵੱਲੋਂ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਕੋਰਟ ਵੱਲੋਂ ਸਾਬਕਾ ਮੰਤਰੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਬਾਅਦ 24 ਫਰਵਰੀ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Tags :
AAP Party AAP Government Cm Mann CM Bhagwant Mann Punjab News Punjab Government Sadhu Singh Dharamsot CM Bhagwant Mann Security CM Mann Security