ਪੜਚੋਲ ਕਰੋ
Advertisement
Sandeep Nangal Ambian ਦੀ ਪਤਨੀ ਨੇ ਕਾਤਲਾਂ 'ਤੇ ਪੁਲਿਸ ਬਾਰੇ ਕੀਤੇ ਵੱਡੇ ਖੁਲਾਸੇ
Punjab News : ਪੰਜਾਬ ਦੇ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ (Kabaddi Player Sandeep Nangal Ambian) ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋਈ। ਇਸ ਦੌਰਾਨ ਰੁਪਿੰਦਰ ਕੌਰ ਨੇ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਕਿ ਸੰਦੀਪ ਨੰਗਲ ਦੇ ਕੇਸ ਦਾ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਸੰਦੀਪ ਦਾ ਕੇਸ ਵੀ ਉਥੇ ਹੀ ਚੱਲ ਰਿਹਾ ਹੈ।
ਪੰਜਾਬ
Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement