Sandeep Pathak On BJP |''ਇਨ੍ਹਾਂ ਦੇ ਕਾਰਨਾਮੇ ਇੰਟਰਨੈੱਟ ਤੋਂ ਮਿਲ ਜਾਣਗੇ'',ਸੰਦੀਪ ਪਾਠਕ ਦਾ ਭਾਜਪਾ 'ਤੇ ਨਿਸ਼ਾਨਾ
Sandeep Pathak On BJP |''ਇਨ੍ਹਾਂ ਦੇ ਕਾਰਨਾਮੇ ਇੰਟਰਨੈੱਟ ਤੋਂ ਮਿਲ ਜਾਣਗੇ'',ਸੰਦੀਪ ਪਾਠਕ ਦਾ ਭਾਜਪਾ 'ਤੇ ਨਿਸ਼ਾਨਾ
#amritsar #sandeeppathak #AAP #Majha #Politics #Kejriwal #abplive
ਪੰਜਾਬ ਦੇ ਮਾਝਾ ਖੇਤਰ ਦੇ ਤਿੰਨ ਜ਼ਿਲ੍ਹਿਆਂ ਦੇ 'ਆਪ' ਆਗੂਆਂ ਨਾਲ ਮੀਟਿੰਗ ਤੋਂ ਬਾਅਦ
ਰਾਜ ਸਭਾ ਮੈਂਬਰ ਸੰਦੀਪ ਪਾਠਕ ਮੀਡੀਆ ਦੇ ਮੁਖਾਤਬ ਹੋਏ |
ਜਿਸ ਦੌਰਾਨ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਮੁੜ ਨਿਸ਼ਾਨੇ 'ਤੇ ਲਿਆ
ਅਤੇ ਕਿਹਾ ਕਿ ਭਾਜਪਾ ਖਰੀਦੋ ਫ਼ਰੋਖ਼ਤ ਦੀ ਰਾਜਨੀਤੀ ਕਰ ਰਹੀ ਹੈ ਤੇ ED ਦਾ ਗਲਤ ਇਸਤੇਮਾਲ ਕਰ ਰਹੀ ਹੈ |
ਆਪ ਆਗੂ ਸੰਜੈ ਸਿੰਘ ਅੱਜ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ |
ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ
ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ 2 ਅਪ੍ਰੈਲ 2024 ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਹੈ
ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕੀਤਾ ਗਿਆ |
ਸੰਜੈ ਸਿੰਘ ਦੇ ਬਾਹਰ ਆਉਣ ਤੋਂ ਪਹਿਲਾਂ ਵੱਡੀ ਗਿਣਤੀ ਸਮਰਥਕ ਜੇਲ੍ਹ ਦੇ ਬਾਹਰ ਇਕੱਠੇ ਹੋਏ
ਜਿਨ੍ਹਾਂ ਨੇ ਸੰਜੇ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਉਥੇ ਹੀ
ਜੇਲ੍ਹ ਤੋਂ ਬਾਹਰ ਆ ਕੇ ਸੰਜੇ ਸਿੰਘ ਵਰਕਰਾਂ ਅੱਗੇ ਗੱਜਦੇ ਨਜ਼ਰ ਆਏ
ਤੇ ਕਹਿੰਦੇ ਨਜ਼ਰ ਆਏ ਕਿ ਇਹ ਜਸ਼ਨ ਮਨਾਉਣ ਦਾ ਵਕਤ ਨਹੀਂ ਸੰਘਰਸ਼ ਕਰਨ ਦਾ ਵਕਤ ਹੈ |
ਦੱਸ ਦਈਏ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਸੰਜੇ ਸਿੰਘ ਨੂੰ
2 ਅਪ੍ਰੈਲ 2024 ਨੂੰ ਸੁਪਰੀਮ ਕੋਰਟ ਨੇ ਸ਼ਰਤਾਂ ਤਹਿਤ ਜ਼ਮਾਨਤ ਦਿੱਤੀ ਹੈ |
ਅਦਾਲਤ ਨੇ ਸੰਜੇ ਸਿੰਘ ਨੂੰ 2 ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ਤੇ ਜ਼ਮਾਨਤ ਦਿੱਤੀ।
ਤੇ ਆਪਣਾ ਪਾਸਪੋਰਟ ਸਰੰਡਰ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਸੰਜੇ ਨੂੰ ਈਡੀ ਦੇ ਜਾਂਚ ਅਧਿਕਾਰੀ ਨੂੰ ਆਪਣਾ ਮੋਬਾਈਲ ਨੰਬਰ ਦੇਣਾ ਹੋਵੇਗਾ।
ਐਕਸਾਈਜ਼ ਮਾਮਲੇ 'ਚ ਆਪਣੀ ਭੂਮਿਕਾ ਬਾਰੇ ਕੋਈ ਟਿੱਪਣੀ ਨਹੀਂ ਕਰਨਗੇ।
ਸੰਜੇ ਸਿੰਘ ਸਬੂਤਾਂ ਨਾਲ ਛੇੜਛਾੜ ਨਾ ਕਰੋ।
ਦਿੱਲੀ-ਐੱਨਸੀਆਰ ਛੱਡਣ ਦੀ ਜਾਣਕਾਰੀ ਦੇਣੀ ਹੋਵੇਗੀ।
ਈਡੀ ਦੀ ਜਾਂਚ 'ਚ ਸਹਿਯੋਗ ਕਰਨਾ ਹੋਵੇਗਾ।
ਈਡੀ ਦੇ ਜਾਂਚ ਅਧਿਕਾਰੀ ਨੂੰ ਆਪਣੀ ਲੋਕੇਸ਼ਨ ਸਾਂਝੀ
ਹਾਕੀ ਸਿਆਸੀ ਪ੍ਰੋਗਰਾਮਾਂ 'ਤੇ ਕੋਈ ਪਾਬੰਦੀ ਨਹੀਂ।
Subscribe Our Channel: ABP Sanjha
/ @abpsanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...