ਪੜਚੋਲ ਕਰੋ

Sangrur Accident| ਭਿਆਨਕ ਸੜਕ ਹਾਦਸਾ, ਤਿੰਨ ਗੱਡੀਆਂ ਦੀ ਟੱਕਰ, 2 ਮੌਤਾਂ

#SangrurAccident #Accident #BhagwantMann #cmmann #DGPPunjabPolice #PunjabPoliceIndia #ABPSanjha #ABPLIVE

ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸੰਗਰੂਰ ਦੇ ਪਿੰਡ ਨਦਾਮਪੁਰ ਨੇੜੇ  ਤਿੰਨ ਵਾਹਨਾਂ ਦੀ ਟੱਕਰ ਹੋਈ ਐ, ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਜਣੇ ਗੰਭੀਰ ਜ਼ਖ਼ਮੀ ਹੋ ਗਏ,  ਭਵਾਨੀਗੜ੍ਹ ਵੱਲੋਂ ਪਟਿਆਲਾ ਵੱਲ ਨੂੰ ਜਾ ਰਹੀ ਮਰਸਡੀਜ਼ ਕਾਰ ਪਿੰਡ ਨਦਾਮਪੁਰ ਨੇੜੇ ਕੌਮੀ ਮਾਰਗ ’ਤੇ ਬਣੇ ਬੱਸ ਅੱਡੇ ਨੇੜਲੇ ਨਹਿਰ ਦੇ ਪੁਲ ਤੋਂ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨੂੰ ਪਾਰ ਕਰਕੇ ਹਾਈਵੇਅ ਦੇ ਦੂਜੇ ਪਾਸੇ ਜਾ ਪਹੁੰਚੀ,  ਇਸੇ ਦੌਰਾਨ ਉਸ ਦੀ ਪਟਿਆਲਾ ਵਾਲੇ ਪਾਸਿਓਂ ਆ ਰਹੀ ਪਿੱਕਅਪ ਗੱਡੀ ਅਤੇ ਮਹਿੰਦਰਾ ਐਕਸਯੂਵੀ ਨਾਲ ਸਿੱਧੀ ਟੱਕਰ ਹੋ ਗਈ, ਹਾਦਸੇ ’ਚ ਮਰਸਡੀਜ਼ ਕਾਰ ਦੇ ਡਰਾਈਵਰ ਸੁਖਪ੍ਰੀਤ ਵਾਸੀ ਅਬੋਹਰ ਤੇ ਪਿੱਕਅੱਪ ਗੱਡੀ ਵਿੱਚ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦਕਿ ਮਰਸਡੀਜ਼ ਵਿੱਚ ਸਵਾਰ ਇਕ ਹੋਰ ਵਿਅਕਤੀ ਮੋਹਿਤ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜ਼ਖ਼ਮੀਆਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ, ਹਾਦਸੇ ਦੌਰਾਨ ਤਿੰਨੋਂ ਵਾਹਨ ਕਾਫ਼ੀ ਨੁਕਸਾਨੇ ਗਏ, ਮਰਸਡੀਜ਼ ਚਾਲਕ ਦੀ ਲਾਸ਼ ਕਾਫ਼ੀ ਜੱਦੋ-ਜਹਿਦ ਮਗਰੋਂ ਬਾਹਰ ਕੱਢੀ ਗਈ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਪੰਜਾਬ

Amritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

ABP Premium
Advertisement

ਵੀਡੀਓਜ਼

Amritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨExclusive Sheetal Angural ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾGajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ

Embed widget