ਪੜਚੋਲ ਕਰੋ

Sangrur Crime News | ਪੁਜਾਰੀਆਂ ਨੇ ਨੌਜਵਾਨ ਦਾ ਕ.ਤ.ਲ ਕਰਕੇ ਹਵਨਕੁੰਡ ਥੱਲੇ ਦੱਬੀ ਲਾ..ਸ਼

Sangrur Crime News | ਪੁਜਾਰੀਆਂ ਨੇ ਨੌਜਵਾਨ ਦਾ ਕ.ਤ.ਲ ਕਰਕੇ ਹਵਨਕੁੰਡ ਥੱਲੇ ਦੱਬੀ ਲਾ..ਸ਼
#Sangrur #Crime #Murder #punjabnews #Abplive
ਸੰਗਰੂਰ 'ਚ ਵੱਡੀ ਵਾਰਦਾਤ 
ਪੁਜਾਰੀਆਂ ਨੇ ਨੌਜਵਾਨ ਦਾ ਕੀਤਾ ਕਤਲ 
ਕਤਲ ਕਰਕੇ ਹਵਨਕੁੰਡ ਥੱਲੇ ਦੱਬੀ ਲਾਸ਼
2 ਮਈ ਤੋਂ ਲਾਪਤਾ ਸੀ ਮ੍ਰਿਤਕ

ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਸੰਗਰੂਰ ਤੋਂ 
ਜਿਥੇ  ਧੂਰੀ ਅਧੀਨ ਪੈਂਦੇ ਦੋਹਾਲਾ ਰੇਲਵੇ ਫਾਟਕ ਨੇੜੇ ਬਗਲਾਮੁਖੀ ਮੰਦਰ ਦੇ ਦੋ ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਹਵਨਕੁੰਡ ਹੇਠਾਂ ਦੱਬ ਦਿੱਤਾ|
ਮ੍ਰਿਤਕ ਦੀ ਪਛਾਣ 33 ਸਾਲਾ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਵਜੋਂ ਹੋਈ ਹੈ। 
ਪਰਿਵਾਰ ਮੁਤਾਬਕ ਸੁਦੀਪ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਪੜ੍ਹਾਉਂਦਾ ਸੀ ਅਤੇ 2 ਮਈ ਤੋਂ ਘਰ ਨਹੀਂ ਆਇਆ ਸੀ।
ਪਰਿਵਾਰਕ ਮੈਂਬਰਾਂ ਨੇ ਮੰਦਰ ਜਾ ਕੇ ਪੁੱਛਗਿੱਛ ਕੀਤੀ ਤਾਂ ਮੰਦਰ ਦੇ ਪੁਜਾਰੀ ਪਰਮਾਨੰਦ ਨੇ ਦੱਸਿਆ ਕਿ 
ਉਹ ਦੋ ਦਿਨਾਂ ਤੋਂ ਮੰਦਰ ਨਹੀਂ ਆਇਆ ਪਰ ਜਦੋਂ ਪੁਲਿਸ ਨੇ ਮੰਦਰ ਦੇ ਪੁਜਾਰੀ ਪਰਮਾਨੰਦ ਤੋਂ 
ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ। ਇਸ ਤੋਂ ਬਾਅਦ ਉਸ ਨੂੰ ਥਾਣੇ ਲਿਜਾ ਕੇ ਸਖ਼ਤੀ ਨਾਲ ਪੁੱਛਗਿੱਛ ਸ਼ੁਰੂ ਕੀਤੀ ਗਈ।
ਪੁੱਛਗਿੱਛ ਦੌਰਾਨ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕਤਲ ਦੀ ਸਾਰੀ ਕਹਾਣੀ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ 
ਉਸ ਦਾ ਕਤਲ ਕਰਕੇ ਲਾਸ਼ ਨੂੰ ਹਵਨਕੁੰਡ ਹੇਠਾਂ ਦੱਬ ਦਿੱਤਾ ਸੀ। ਪੁਲਿਸ ਨੇ ਹਵਨਕੁੰਡ ਹੇਠਾਂ ਦੱਬੀ ਲਾਸ਼ ਨੂੰ ਬਾਹਰ ਕੱਢ 
ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਤੇ ਬਗਲਾਮੁਖੀ ਮੰਦਰ ਦੇ ਪੁਜਾਰੀ ਪਰਮਾਨੰਦ 
ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget