ਪੜਚੋਲ ਕਰੋ

Sangrur BSF Jawan Cremation | ਛੁੱਟੀ ਆਏ ਫੌਜੀ ਦੀ ਹਾਰਟ ਅਟੈਕ ਕਾਰਨ ਮੌਤ,ਸਰਕਾਰੀ ਸਨਮਾਨ ਨਾਲ ਸਸਕਾਰ

Sangrur BSF Jawan Cremation | ਛੁੱਟੀ ਆਏ ਫੌਜੀ ਦੀ ਹਾਰਟ ਅਟੈਕ ਕਾਰਨ ਮੌਤ,ਸਰਕਾਰੀ ਸਨਮਾਨ ਨਾਲ ਸਸਕਾਰ 
#Sangrur #BSF #jawandeath #cremation #abplive

ਥਾਣਾ ਖਨੌਰੀ ਦੇ ਅਧੀਨ ਪੈਂਦੇ ਪਿੰਡ ਅਨਦਾਣਾ ਦੇ ਬੀਐਸਐਫ ਦੇ ਫੌਜੀ ਜਵਾਨ ਰਾਜਵੀਰ ਸਿੰਘ ਦੀ ਹਾਰਟ ਅਟਕ ਕਾਰਨ ਮੌਤ ਹੋ ਗਈ |ਅੱਜ ਰਾਜਵੀਰ ਸਿੰਘ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਉਹਨਾਂ ਦੇ ਪਿੰਡ ਅਨਦਾਣਾ ਵਿਖੇ ਕੀਤਾ ਗਿਆ।  ਰਾਜਵੀਰ ਸਿੰਘ 2003 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ | ਉਹ ਮਿਜ਼ੋਰਮ ਬੰਗਲਾਦੇਸ਼ ਵਿੱਚ ਡਿਊਟੀ ਤੇ ਤੈਨਾਤ ਸੀ  ਤੇ ਬੀਤੇ ਦਿਨੀ ਛੁੱਟੀ ਕੱਟਣ ਲਈ ਪਿੰਡ ਆਇਆ ਸੀ | ਇਸ ਦੌਰਾਨ ਰਾਤ ਸਮੇਂ ਅਚਾਨਕ ਅਟੈਕ ਆਉਣ ਕਾਰਨ ਰਾਜਵੀਰ ਦੁਨੀਆਂ ਨੂੰ ਅਲਵਿਦਾ ਆਖ ਗਏ | ਅੱਜ ਪਿੰਡ ਅਨਦਾਣਾ ਵਿਖੇ ਰਾਜਵੀਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ |ਰਾਜਵੀਰ ਆਪਣੇ ਪਿੱਛੇ 16 ਸਾਲਾਂ ਦਾ ਬੇਟਾ ਛੱਡ ਗਏ ਹਨ |
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Public Holiday: ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
Politics News: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget