Sangrur Bus Stand ATM Fire | ਸੰਗਰੂਰ ਬੱਸ ਅੱਡੇ 'ਤੇ ATM ਨੂੰ ਲੱਗੀ ਭਿਆਨਕ ਅੱਗ

Continues below advertisement
Sangrur Bus Stand ATM Fire | ਸੰਗਰੂਰ ਬੱਸ ਅੱਡੇ 'ਤੇ ATM ਨੂੰ ਲੱਗੀ ਭਿਆਨਕ ਅੱਗ
#Sangrur #Busstand #Axisbank #ATM #fire #abplive
ਤਸਵੀਰਾਂ ਬਸ ਸਟੈਂਡ ਸੰਗਰੂਰ ਦੀਆਂ ਨੇ
ਜਿਥੇ ਐਕਸਿਸ ਬੈਂਕ ਦੇ ਏਟੀਐਮ ਚ ਅਚਾਨਕ ਭਿਆਨਕ ਅੱਗ ਲੱਗ ਗਈ
ਅੱਗ ਲੱਗਣ ਕਾਰਨ ਬਸ ਸਟੈਂਡ 'ਤੇ ਹਫੜਾ ਦਫੜੀ ਮੱਚ ਗਈ
ਤੇ ਤੁਰੰਤ ਹੀ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ
ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ
ਜਿਸਨੇ ਅੱਗ ਤੇ ਕਾਬੂ ਪਾਇਆ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
Social Media Handles: YouTube:   
 / abpsanjha  
 Facebook:  
 / abpsanjha  
 Twitter:  
 / abpsanjha  
Whatsapp Channle abpsanjha
 
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
Continues below advertisement

JOIN US ON

Telegram