Sangrur By-Poll: ਕਾਂਗਰਸ ਉਮੀਦਵਾਰ ਦਲਵੀਰ ਗੋਲਡੀ ਨੇ ਸੰਗਰੂਰ ਤੋਂ ਕਾਂਗਰਸ ਦੀ ਜਿੱਤ ਦਾ ਭਰਿਆ ਦਮ

Continues below advertisement

ਕਾਂਗਰਸ ਉਮੀਦਵਾਰ ਦਲਵੀਰ ਗੋਲਡੀ ਨੇ ਵੀ ਵੋਟ ਪਾਈ। ਇਸ ਦੌਰਾਨ ਉਨ੍ਹਾਂ ਨੇ ਸੰਗਰੂਰ ਤੋਂ ਕਾਂਗਰਸ ਦੀ ਜਿੱਤ ਦਾ ਦਮ ਭਰਿਆ। ਦੱਸ ਦਈਏ ਕਿ ਵੋਟ ਪਾਉਣ ਤੋਂ ਬਾਅਦ ਗੋਲਡੀ ਨੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਹਵਾਲਾ ਦਿੱਤਾ। ਦਲਬੀਰ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਜਦੋਂ ਲੋਕਾਂ ਦਾ ਤਿੰਨ ਮਹੀਨਿਆਂ 'ਚ ਹੀ ਸਰਕਾਰ ਤੋਂ ਮੋਹ ਭੰਗ ਹੋ ਗਿਆ।

Continues below advertisement

JOIN US ON

Telegram