ਪੜਚੋਲ ਕਰੋ
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਪਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਦੌਰਾਨ ਉਹ ਆਪਣੇ ਪਰਿਵਾਰ ਨਾਲ ਨਜ਼ਰ ਆਏ। ਦੱਸ ਦਈਏ ਕਿ ਗੁਰਮੇਲ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਉਨ੍ਹਾਂ ਦੀ ਮਾਤਾ ਮਜੂਦ ਰਹੇ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲ ਕੀਤੀ ਅਤੇ ਲੋਕਾਂ ਨੂੰ ਵੋਟ ਪਾਉਣ ਦੀ ਖਾਸ ਅਪੀਲ ਕੀਤੀ।
ਹੋਰ ਵੇਖੋ






















