ਪੜਚੋਲ ਕਰੋ
Advertisement
Sangrur Bypoll - ਭਦੌੜ ਤੋਂ ਵਿਧਾਇਕ ਲਾਭ ਉੱਗੋਕੇ ਦੇ ਪਿੰਡ ਚੋਣ ਪ੍ਰਚਾਰ ਕਰਨ ਪੁੱਜੇ CM Bhagwant mann
ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸੀਐਮ ਭਗਵੰਤ ਮਾਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿੰਡ ਉਗੋਕੇ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ। ਇਸ ਦੌਰਾਨ ਸੀਐਮ ਮਾਨ ਨੇ ਲਾਭ ਸਿੰਘ ਦੀ ਮਾਤਾ ਬਲਦੇਵ ਕੌਰ ਅਤੇ ਪਿਤਾ ਦਰਸ਼ਨ ਸਿੰਘ ਤੋਂ ਅਸ਼ੀਰਵਾਦ ਵੀ ਲਿਆ।
ਪੰਜਾਬ
CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement