ਪੜਚੋਲ ਕਰੋ
Advertisement
Sangrur Bypoll: ਸੰਗਰੂਰ 'ਚ ਚੋਣ ਪ੍ਰਚਾਰ ਖ਼ਤਮ, CM ਮਾਨ ਦੀ ਸਾਖ਼ ਦਾਅ 'ਤੇ
Sangrur Lok Sabha Bypoll: ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੇ ਚੋਣ ਪ੍ਰਚਾਰ ਦਾ ਸ਼ੋਰ ਮੰਗਲਵਾਰ ਸ਼ਾਮ 6 ਵਜੇ ਬੰਦ ਹੋ ਗਿਆ। ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ 9 ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਅਤੇ ਗਲੀਆਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ
Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivation
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਕਾਰੋਬਾਰ
ਟ੍ਰੈਂਡਿੰਗ ਟੌਪਿਕ
Advertisement