ਪੜਚੋਲ ਕਰੋ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤੀ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ

23 ਜੂਨ ਨੂੰ ਹੋਣ ਜਾ ਰਹੀ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਿਮਰਨਜੀਤ ਸਿੰਘ ਮਾਨ ਨੂੰ ਮਿਲਣ ਪਹੁੰਚੇ।ਸੂਤਰਾਂ ਮੁਤਾਬਿਕ ਸੁਖਬੀਰ ਬਾਦਲ ਜ਼ਿਮਨੀ ਚੋਣਾਂ 'ਚ ਮਾਨ ਨੂੰ ਮਦਦ ਦੇਣ ਲਈ ਮਿਲਣ ਪਹੁੰਚੇ ਹਨ।ਸੁਖਬੀਰ ਬਾਦਲ ਦੇ ਨਾਲ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੇਮ ਸਿੰਘ ਚੰਦੂਮਾਜਰਾ ਵੀ ਪਹੁੰਚੇ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮਾਨ ਨੂੰ ਮਿਲਣ ਪਹੰਚੇ।

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸਾਂਝਾ ਉਮੀਦਵਾਰ ਖੜ੍ਹਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਵਿਚਾਰਿਆ ਗਿਆ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget