ਪੜਚੋਲ ਕਰੋ
Advertisement
Sangrur ਆਪ ਦੀ ਰਾਜਧਾਨੀ ਸੀ ਹੈ ਤੇ ਰਹੁਗਾ, ਸੰਗਰੂਰ ਨੂੰ ਜਿੱਤਾਂਗੇ, ਕਾਠ ਦੀ ਹਾਂਡੀ ਵਾਰ-ਵਾਰ ਨਹੀਂ ਚੜਦੀ-Meet Hayer
ਅੰਮ੍ਰਿਤਸਰ (ਅਸ਼ਰਫ਼ ਢੁੱਡੀ) ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਸੰਗਰੂਰ ਤੋ ਆਪ ਦੇ ਲੋਕ ਸਭਾ ਚੋਣ ਦੇ ਉਮੀਦਵਾਰ ਅਤੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕੀਤੀ ਗਈ । ਇਸ ਦੋਰਾਨ ਉਨਾ ਕਿਹਾ ਕਿ ਸੰਗਰੂਰ ਦੇ ਲੋਕ ਉਤਸ਼ਾਹ ਵਿੱਚ ਹਨ । ਆਮ ਆਦਮੀ ਪਾਰਟੀ ਸੰਗਰੂਰ ਤੋਂ ਵੱਡੀ ਜਿੱਤ ਹਾਸਿਲ ਕਰੇਗੀ । ਸੰਗਰੂਰ ਲੋਕ ਸਭਾ ਹਲਕੇ ਵਿੱਚ ਵੀ ਅਰਵਿੰਦ ਕੇਜਰੀਵਾਲ ਬਹੁਤ ਜਲਦ ਰੋਡ ਸ਼ੋਅ ਕਰਨਗੇ । ਮੀਤ ਹੇਅਰ ਨੇ ਦੱਸਿਆ ਕਿ ਸਾਨੂੰ ਦੋ ਮਹੀਨੇ ਹੋ ਗਏ ਹਨ ਚੋਣ ਪ੍ਰਚਾਰ ਕਰਦਿਆਂ ਨੂੰ ਅਤੇ ਪਿੰਡਾ ਦੇ ਲੋਕ ਕਹਿ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਆਉਣ । ਪਾਰਟੀ ਨੂੰ ਸੰਗਰੂਰ ਸੀਟ ਜਿੱਤ ਕੇ ਭੇਜਾਂਗੇ । ਪਿਛਲੀ ਵਾਰ ਜੋ ਗਲਤੀ ਹੋਈ ਉਹ ਦੋਬਾਰਾ ਨਹੀ ਹੋਣ ਦਿਆਂਗੇ । ਮੀਤ ਹੇਅਰ ਨੇ ਮੁਹਾਵਰਾਂ ਵੀ ਸੁਣਾਇਆ ਕਿ ਕਾਠ ਦੀ ਹਾਂਡੀ ਵਾਰ ਵਾਰ ਨਹੀ ਚੜਦੀ।
ਪੰਜਾਬ
Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇ
ਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ
ਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ
ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਕੈਦ ?Amritpal Singh ਦੇ ਪਿਤਾ ਨੇ ਕਰ ਦਿੱਤੇ ਵੱਡੇ ਖੁਲਾਸੇ
HMPV Virus ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement