ਪੜਚੋਲ ਕਰੋ

Sangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆ

Sangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆ

ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਪੈਸੇ ਦੇ ਲੈਣ ਦੇਣ ਦੇ ਮਾਮਲੇ ’ਚ ਦੋਸ਼ੀਆਂ ਖਿਲਾਫ ਕਾਰਵਾਈ ਕਰਾਉਣ ਲਈ ਐਮਐਲਏ ਨਰਿੰਦਰ ਕੌਰ ਭਰਾਜ ਸੋਮਵਾਰ ਨੂੰ ਆਪਣੇ ਸੈਂਕੜੇ ਸਾਥੀਆਂ ਸਮੇਤ ਪੁਲੀਸ ਲਾਈਨ ਪੁੱਜੇ ਅਤੇ ਐਸਪੀ ਪਲਵਿੰਦਰ ਸਿੰਘ ਚੀਮਾ ਨੂੰ ਲਿਖਤੀ ਸ਼ਿਕਾਇਤ ਸੌਂਪੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਘਰ ਆਪਣੇ ਸਮਰਥਕਾਂ ਦਾ ਇਕੱਠ ਕੀਤਾ ਅਤੇ ਕਾਫਲੇ ਦੇ ਰੂਪ ’ਚ ਜ਼ਿਲ੍ਹਾ ਪੁਲੀਸ ਦਫ਼ਤਰ ਪੁੱਜੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਉਨ੍ਹਾਂ ਨੂੰ ਜਾਣ ਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਵੀਡਿਓ ਵਾਇਰਲ ਕਰਨ ਦੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਵੀ ਜਾਂਚ ਹੋਵੇ ਕਿ ਏਨੇ ਪੈਸੇ ਕਿੱਥੋਂ ਆਏ। ਮਨਜੀਤ ਸਿੰਘ ਕਾਕਾ ਦੇ ਪਰਿਵਾਰ ਦੀ ਜਾਂਚ ਹੋਵੇ ਕਿ ਇਨ੍ਹਾਂ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ।

ਉਨ੍ਹਾਂ ਦੋਸ਼ ਲਾਇਆ ਕਿ ਵੀਡਿਓ ਵਾਇਰਲ ਹੋਣ ਤੋਂ ਤਿੰਨ ਦਿਨ ਪਹਿਲਾਂ ਇਕ ਪੁਲੀਸ ਅਧਿਕਾਰੀ ਉਨ੍ਹਾਂ ਦੇ ਘਰ ਆਇਆ ਸੀ ਅਤੇ ਵੀਡਿਓ ਦਾ ਜ਼ਿਕਰ ਕਰਦਿਆਂ ਉਸ ਉਪਰ ਸਮਝੌਤਾ ਕਰਨ ਦਾ ਦਬਅ ਪਾਇਆ ਗਿਆ। ਅਗਲੇ ਦਿਨਾਂ ’ਚ ਉਹ ਪੁਲੀਸ ਅਧਿਕਾਰੀ ਦਾ ਨਾਮ ਵੀ ਨਸ਼ਰ ਕਰਨਗੇ। ਉਨ੍ਹਾਂ ਹੈਰਾਨਗੀ ਪਰਗਟ ਕੀਤੀ ਕਿ ਹਾਲੇ ਤੱਕ ਪੁਲੀਸ ਵੱਲੋਂ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਦਿੱਤਾ ਹੈ। ਉਨ੍ਹਾਂ ਮਨਜੀਤ ਸਿੰਘ ਕਾਕਾ ਦੀ ਸਿਹਤਯਾਬੀ ਦੀ ਵੀ ਕਾਮਨਾ ਕੀਤੀ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget