ਪੜਚੋਲ ਕਰੋ

Sangrur Police Insult | T-Shirts 'ਤੇ ਗ਼ਲਤ ਪੰਜਾਬੀ - ਸੰਗਰੂਰ ਪ੍ਰਸ਼ਾਸਨ ਦੀ ਹੋਈ ਫਜ਼ੀਹਤ

Sangrur Police Insult | T-Shirts 'ਤੇ ਗ਼ਲਤ ਪੰਜਾਬੀ - ਸੰਗਰੂਰ ਪ੍ਰਸ਼ਾਸਨ ਦੀ ਹੋਈ ਫਜ਼ੀਹਤ

#Sangrur #Police #Walkthon #abplive

ਨਸ਼ਿਆਂ ਖਿਲਾਫ ਛੇੜੀ ਮੂੰਹੀਮ ਦੇ ਤਹਿਤ ਸੰਗਰੂਰ ਪੁਲਿਸ ਵਲੋਂ ਵਾਲਕੇਥਨ ਦਾ ਆਯੋਜਨ ਕੀਤਾ ਗਿਆ
ਜਿਸ ਚ ਸ਼ਹਿਰ ਦੇ ਹਜ਼ਾਰਾਂ ਬੱਚਿਆਂ ਨੇ ਹਿੱਸਾ ਲਿਆ
ਇਸ ਵਾਲਕੇਥਨ ਦੀ ਜਿਥੇ ਸਾਰੇ ਲੋਕ ਤਾਰੀਫਾਂ ਕਰਦੇ ਨਜ਼ਰ ਆਏ
ਉਥੇ ਹੀ ਇਸ ਦੌਰਾਨ ਅਜਿਹਾ ਮਸਲਾ ਧਿਆਨ ਚ ਆਇਆ ਜਿਸ ਨੇ ਸਭ ਨੂੰ ਸ਼ਰਮਸਾਰ ਕਰ ਦਿੱਤਾ
ਮਸਲਾ ਸਾਡੀ ਮਾਂ ਬੋਲੀ ਪੰਜਾਬੀ ਨਾਲ ਜੁੜਿਆ ਹੈ
ਵਾਲਕੇਥਨ ਮੌਕੇ ਪ੍ਰਸ਼ਾਸਨ ਵਲੋਂ ਬੱਚਿਆਂ ਨੂੰ ਟੀ ਸ਼ਰਟਾਂ ਵੰਡੀਆਂ ਗਈਆਂ
ਲੇਕਿਨ ਇਨ੍ਹਾਂ ਟੀ ਸ਼ਰਟਾਂ ਉਪਰ ਲਿਖੇ ਪੰਜਾਬੀ ਸਲੋਗਨਸ ਦੇ ਸ਼ਬਦਾਂ ਚ ਇੰਨੀਆਂ ਗ਼ਲਤੀਆਂ ਸਨ
ਕਿ ਜੋ ਵੀ ਪੜ੍ਹ ਰਿਹਾ ਸੀ ਉਹ ਹੀ ਸਵਾਲ ਕਰ ਰਿਹਾ ਸੀ ਕਿ ਇਹ ਕਿਸ ਪਾੜੇ ਦੇ ਕੰਮ ਨੇ
ਤੇ ਪ੍ਰਸ਼ਾਸਨ ਨੇ ਵੀ ਕਿਓਂ ਇਸ ਵੱਲ ਧਿਆਨ ਨਹੀਂ ਦਿੱਤਾ
ਟੀ - ਸ਼ਰਟਾਂ 'ਤੇ ਸੰਗਰੂਰ ਪੁਲਿਸ ਦੇ ਸਪੈਲਿੰਗ ਗ਼ਲਤ
ਮੁਕਤ ਤੇ ਖੁਸ਼ਹਾਲ ਦੇ ਸਪੈਲਿੰਗ ਗ਼ਲਤ
ਇਸ ਬਾਰੇ ਜਦ ਆਲਾ ਅਧਿਕਾਰੀਆਂ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿ ਸਪਸ਼ਟੀਕਰਨ ਦਿੱਤਾ ਤੁਸੀਂ ਖ਼ੁਦ ਹੀ ਸੁਣ ਲਓ
ਇਹ ਪ੍ਰਸ਼ਾਸਨਿਕ ਨਹੀਂ ਪ੍ਰਾਈਵੇਟ ਪ੍ਰਿੰਟਰ ਦੀ ਗ਼ਲਤੀ ਹੈ |ਲੇਕਿਨ ਸੰਦੇਸ਼ ਸਾਫ਼ ਹੈ ਜੋ ਕਿ ਨਸ਼ੇ ਦੇ ਖਿਲਾਫ ਹੈ |ਆਲਾ ਅਧਿਕਾਰੀ ਇਹ ਸਪਸ਼ਟੀਕਰਨ ਦੇ ਕੇ ਲਾਂਭੇ ਹੋਏ |
ਲੇਕਿਨ ਇਸ ਮਸਲੇ ਨੇ ਸੰਗਰੂਰ ਪ੍ਰਸ਼ਾਸਨ ਦੀ ਫਜ਼ੀਹਤ ਜ਼ਰੂਰ ਕਰਵਾਈ ਹੈ| ਪ੍ਰਸ਼ਾਸਨ ਭਵਿੱਖ ਚ ਅਜਿਹੀ ਅਣਗਹਿਲੀ ਨਹੀਂ ਵਰਤੇਗਾ ਇਸ ਦੀ ਕਾਮਨਾ ਕੀਤੀ ਜਾ ਸਕਦੀ ਹੈ |
ਲੇਕਿਨ ਹਾਂ ਸੰਗਰੂਰ ਪ੍ਰਸ਼ਾਸਨ ਵਲੋਂ ਨਸ਼ਿਆਂ ਖਿਲਾਫ ਕਰਵਾਈ ਗਈ ਇਹ ਵਾਲਕੇਥਨ ਕਾਬਿਲ ਏ ਤਾਰੀਫ ਤੇ ਸ਼ਲਾਘਾਯੋਗ ਕਦਮ ਹੈ | ਜੋ ਨੌਜਵਾਨ ਪੀੜ੍ਹੀ ਚ ਜਾਗਰੂਕ ਕਰੇਗਾ |
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:  
 / abpsanjha  
Facebook:  
 / abpsanjha  
Twitter:  
 / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget