Sangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼
Sangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼
ਸੰਗਰੂਰ : ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ
ਪਿੰਡ ਬਖੋਰਾ ਕਲਾਂ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ
ਮਰਨ ਤੋਂ ਪਹਿਲਾਂ ਸਾਥੀ ਅਧਿਆਪਕਾਂ ਨੂੰ ਦੱਸਿਆ ਜ਼ਿੰਮੇਵਾਰ
ਸੰਗਰੂਰ ਦੇ ਪਿੰਡ ਬਖੋਰਾ ਕਲਾਂ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਧਰਮਵੀਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ
ਮਰਨ ਤੋਂ ਪਹਿਲਾਂ ਪ੍ਰਿੰਸੀਪਲ ਨੇ ਵੀਡੀਓ ਬਣਾ ਕੇ ਆਪਣੀ ਮੌਤ ਲਈ ਆਪਣੇ ਹੀ ਸਕੂਲ ਦੇ ਅਧਿਆਪਕ ਨੂੰ ਜ਼ਿੰਮੇਵਾਰ ਠਹਿਰਾਇਆ।
ਉਧਰ ਪ੍ਰਿੰਸੀਪਲ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਜਦ ਤੱਕ ਮੁਲਜ਼ਮਾਂ ਦੀ ਗਿਰਫਤਾਰੀ ਨਹੀਂ ਹੁੰਦੀ
ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ |
ਪੁਲੀਸ ਨੇ ਮ੍ਰਿਤਕ ਅਧਿਆਪਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਪੰਜ ਅਧਿਆਪਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।






















