ਪੜਚੋਲ ਕਰੋ

Sangrur Protest| ਧਰਨੇ ਦੌਰਾਨ ਸ਼ਹਿਰ ਵਾਸੀ ਤੇ ਪ੍ਰਦਰਸ਼ਨਕਾਰੀ ਹੋਏ ਆਹਮੋ-ਸਾਹਮਣੇ

Sangrur Protest| ਧਰਨੇ ਦੌਰਾਨ ਸ਼ਹਿਰ ਵਾਸੀ ਤੇ ਪ੍ਰਦਰਸ਼ਨਕਾਰੀ ਹੋਏ ਆਹਮੋ-ਸਾਹਮਣੇ

#SangrurProtest #highwayjam #BhagwantMann #cmmann #AAP #AAPPunjab #ABPSanjha #ABPLIVE 

ਇਹ ਤਸਵੀਰਾਂ ਭਵਾਨੀਗੜ੍ਹ ਵਿੱਚ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਦੀਆਂ ਨੇ, ਏਥੇ ਚੱਲ ਰਹੇ ਧਰਨੇ ਚ ਉਸ ਸਮੇਂ ਤਣਾਅ ਪੈਦਾ ਹੋ ਗਿਆ ਜਦੋਂ ਸ਼ਹਿਰ ਵਾਸੀਆਂ ਨੇ ਬਿਜਲੀ ਮੁਲਾਜ਼ਮਾਂ ਤੇ ਬਿਜਲੀ ਕੱਟਣ ਦਾ ਇਲਜ਼ਾਮ ਲਾਇਆ, ਦਰਅਸਲ ਪਿਛਲੇ ਦਿਨ ਤੋਂ ਭਵਾਨੀਗੜ੍ਹ ਚ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਤੇ ਧਰਨਾ ਜਾਰੀ ਐ, ਏਥੇ ਕਰੰਟ ਲੱਗਣ ਕਾਰਨ ਮਾਰੇ ਗਏ ਸਹਾਇਕ ਲਾਇਨਮੈਨ ਕਮਲਜੀਤ ਸਿੰਘ ਦੀ ਲਾਸ਼ ਰੱਖ ਕੇ ਕੌਮੀ ਮਾਰਗ ਜਾਮ ਕੀਤਾ ਹੋਇਐ, ਪੀੜਤ ਪਰਿਵਾਰ ਅਤੇ ਸਾਥ ਦੇ ਰਹੀਆਂ ਜਥੇਬੰਦੀਆਂ ਦੀ ਮੰਗ ਐ ਕਿ ਮ੍ਰਿਤਕ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਪਰਿਵਾਰ ਨੂੰ ਇੱਕ ਕਰੋੜ ਦਾ ਮੁਆਵਜ਼ੇ ਮਿਲੇ, ਨੇੜਲੇ ਪਿੰਡ ਬਲਿਆਲ ਵਿੱਚ ਘਰੇਲੂ ਬਿਜਲੀ ਨੂੰ ਠੀਕ ਕਰਦੇ ਸਮੇਂ ਅਚਾਨਕ ਕਰੰਟ ਲੱਗਣ ਕਾਰਨ ਸਹਾਇਕ ਲਾਇਨਮੈਨ ਦੀ ਮੌਤ ਹੋ ਗਈ ਸੀ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget