ਪੜਚੋਲ ਕਰੋ

Sangrur Teacher Protest | ਅਧਿਆਪਕ ਦਿਵਸ ਮੌਕੇ ਪੰਜਾਬ 'ਚ ਚੱਲਿਆ ਅਧਿਆਪਕਾਂ 'ਤੇ ਡੰਡਾ ! CM Bhagwant Mann ਦੀ ਰਿਹਾਇਸ਼ ਨੇੜੇ ਝੜਪ

Sangrur Teacher Protest | ਅਧਿਆਪਕ ਦਿਵਸ ਮੌਕੇ ਪੰਜਾਬ 'ਚ ਚੱਲਿਆ ਅਧਿਆਪਕਾਂ 'ਤੇ ਡੰਡਾ ! CM Bhagwant Mann ਦੀ ਰਿਹਾਇਸ਼ ਨੇੜੇ ਝੜਪ

#sangrur #teacherprotest #abplive #teachersday #bhagwantmann 

ਪੰਜਾਬ ਚ ਅਧਿਆਪਕ ਦਿਵਸ ਮੌਕੇ ਅਧਿਆਪਕਾਂ 'ਤੇ ਸਰਕਾਰ ਦਾ ਡੰਡਾ ਚੱਲਿਆ ਹੈ |
ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਮੋਗਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਅਧਿਪਾਕਾਂ ਦਾ ਮਾਨ ਸਨਮਾਨ ਕਰ ਰਹੇ ਸਨ 
ਤੇ ਦੂਜੇ ਪਾਸੇ  ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੇੜੇ ਬੇਰੁਜ਼ਗਾਰ ਅਧਿਆਪਕ ਪ੍ਰਦਰਸ਼ਨ ਕਰ ਰਹੇ ਸਨ ਜਿਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ 
ਹਾਲਾਤ ਨੂੰ ਵੇਖਦੇ ਹੋਏ ਪੁਲਿਸ ਨੇ ਸਥਿਤੀ ਤੇ ਕਾਬੂ ਪਾਉਣ ਲਈ ਬਲ ਦਾ ਪ੍ਰਯੋਗ ਕੀਤਾ | ਜਿਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਚ ਜੰਮ ਕੇ ਧੱਕਾ ਮੁੱਕੀ ਹੋਈ | ਜਿਸ ਦੀਆਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ |

ਦਰਅਸਲ 5994 ਬੇਰੁਜ਼ਗਾਰ ਅਧਿਆਪਕ ਆਪਣੀ ਜੁਆਇਨਿੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੇਪਰ ਤੇ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ ਪਰ ਸਰਕਾਰ ਸਾਨੂੰ ਜੁਆਇਨ ਨਹੀਂ ਕਰਵਾ ਰਹੀ।
ਤੇ ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਭਰ ਦੇ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜਿਵੇਂ ਹੀ ਮੁੱਖ ਮੰਤਰੀ ਦੇ ਘਰ ਵੱਲ ਹੱਲਾ ਬੋਲਿਆ ਤਾਂ ਰਾਸਤੇ ਚ ਬੈਰੀਕੇਡ ਲਗਾ ਖੜ੍ਹੀ ਪੰਜਾਬ ਪੁਲਿਸ ਤੇ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ | ਜਿਸ ਦੌਰਾਨ ਦੋਹਾਂ ਧਿਰਾਂ ਵਿਚਕਾਰ ਝੜਪ ਹੋ ਗਈ | ਜਿਸ ਦੀਆਂ ਇਹ ਤਸਵੀਰਾਂ ਸਾਹਮਣੇ ਆਇਆ ਹਨ |

ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮਾਨ ਸਰਕਾਰ ਵਲੋਂ ਉਨ੍ਹਾਂ ਨੂੰ ਬਣਦਾ ਹੱਕ ਤੇ ਮਾਨ ਸਨਮਾਨ ਨਹੀਂ ਬਲਕਿ ਲਾਰੇ ਹੀ ਮਿਲ ਰਹੇ ਹਨ |

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget