ਪੜਚੋਲ ਕਰੋ
Ram Rahim ਦੀ ਪੈਰੋਲ 'ਤੇ ਕੀ ਬੋਲੇ Sarabjeet Khalsa ?
Ram Rahim ਦੀ ਪੈਰੋਲ 'ਤੇ ਕੀ ਬੋਲੇ Sarabjeet Khalsa ?
ਬੰਦੀ ਸਿੰਘਾਂ ਨੂੰ ਕਿਉਂ ਨਹੀਂ ਦਿੰਦੇ ਪੈਰੋਲ - ਭਾਈ ਸਰਬਜੀਤ ਸਿੰਘ ਖਾਲਸਾ। ਕਿਹਾ ਭਗਵੰਤ ਮਾਨ ਸਰਕਾਰ ਪੰਚਾਇਤੀ ਚੋਣਾਂ ਚ ਧੱਕੇਸ਼ਾਹੀ ਨਾ ਕਰੇ।
ਤਲਵੰਡੀ ਸਾਬੋ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਜੋ ਸੰਗੀਨ ਜੁਰਮਾਂ ਚ ਸਜ਼ਾਯਾਫਤਾ ਹੈ ਨੂੰ ਵਾਰ ਵਾਰ ਪੈਰੋਲ ਦੇਕੇ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜ਼ੂਦ ਜੇਲ੍ਹਾਂ ਚ ਬੰਦ ਸਿੱਖਾਂ ਨੂੰ ਪੈਰੋਲ ਨਾ ਦੇਕੇ ਸਿੱਖਾਂ ਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਫਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਉਪਰੰਤ ਗੱਲਬਾਤ ਦੌਰਾਨ ਕੀਤਾ।ਓਹਨਾਂ ਕਿਹਾ ਕਿ ਜੇਕਰ ਕਾਨੂੰਨ ਬਰਾਬਰ ਹੈ ਤਾਂ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਹੋਰਨਾਂ ਬੰਦੀ ਸਿੰਘਾਂ ਨੂੰ ਪੈਰੋਲ ਕਿਉਂ ਨਹੀਂ ਦਿੰਦੇ।ਭਾਈ ਖਾਲਸਾ ਨੇ ਪੰਚਾਇਤੀ ਚੋਣਾਂ ਬਾਰੇ ਜਿੱਥੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਅਪੀਲ ਕੀਤੀ ਓਥੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਹ ਸਾਰੇ ਉਮੀਦਵਾਰਾਂ ਨੂੰ ਐੱਨ ਓ ਸੀ ਮਿਲਣਾ ਯਕੀਨੀ ਬਣਾਉਣ ਕਿਉਂਕਿ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੂੰ ਚੁੱਲ੍ਹਾ ਟੈਕਸ ਦੀਆਂ ਰਸੀਦਾਂ ਨਾ ਦੇਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।ਓਹਨਾਂ ਕਿਹਾ ਕਿ ਆਪ ਸਰਕਾਰ ਧੱਕੇਸ਼ਾਹੀ ਨਾ ਕਰੇ।
ਪੰਜਾਬ
Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement