ਪੜਚੋਲ ਕਰੋ
Advertisement
Sarpanch ਖੁਦਕੁਸ਼ੀ ਮਾਮਲੇ 'ਚ Panchayat officer ਸਮੇਤ 10 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ
ਪੰਜਾਬ ਦੇ ਅਮਲੋਹ ਦੇ ਪਿੰਡ ਬਡਗੁਜਰਾਂ ਤੋਂ ਪਿਛਲੇ ਤਿੰਨ-ਚਾਰ ਦਿਨਾਂ ਤੋਂ ਲਾਪਤਾ ਸਰਪੰਚ ਦੀ ਲਾਸ਼ ਖੰਨਾ ਦੇ ਰੇਲਵੇ ਸਟੇਸ਼ਨ 'ਤੇ ਸਥਿਤ ਰੇਲਵੇ ਟ੍ਰੈਕ 'ਤੇ ਖੂਨ ਨਾਲ ਲੱਥਪੱਥ ਹਾਲਤ 'ਚ ਮਿਲੀ। ਖੰਨਾ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ। ਮ੍ਰਿਤਕ ਦੀ ਪਛਾਣ ਬਲਕਾਰ ਸਿੰਘ (51) ਪੁੱਤਰ ਬਾਬੂ ਸਿੰਘ ਵਾਸੀ ਪਿੰਡ ਬਡਗੁਜਰਾਂ ਜ਼ਿਲ੍ਹਾ ਅਮਲੋਹ ਵਜੋਂ ਹੋਈ। ਮ੍ਰਿਤਕ ਦੇ ਭਰਾ ਭੀਮ ਸਿੰਘ ਅਤੇ ਉਸ ਦੇ ਦੋ ਪੁੱਤਰਾਂ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਜਦੋਂ ਉਨ੍ਹਾਂ ਨੂੰ ਖੰਨਾ ਤੋਂ ਸਰਪੰਚ ਬਲਕਾਰ ਸਿੰਘ ਦਾ ਫੋਨ ਆਇਆ ਤਾਂ ਉਨ੍ਹਾਂ ਨੇ ਜਾ ਕੇ ਬਲਕਾਰ ਸਿੰਘ ਦੀ ਪਛਾਣ ਕੀਤੀ। ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਬਲਕਾਰ ਸਿੰਘ ਪਿਛਲੇ ਕਈ ਦਿਨਾਂ ਤੋਂ ਪਿੰਡ ਦੇ ਕੁਝ ਵਿਅਕਤੀਆਂ ਤੋਂ ਪ੍ਰੇਸ਼ਾਨ ਸੀ। ਇੱਕ ਫੋਨ ਰਿਕਾਰਡਿੰਗ ਅਤੇ ਸੁਸਾਈਡ ਨੋਟ ਵਿੱਚ ਉਸਨੇ ਪਿੰਡ ਦੇ ਲੋਕਾਂ ਦਾ ਜ਼ਿਕਰ ਕੀਤਾ ਹੈ ਜੋ ਉਸਨੂੰ ਬਹੁਤ ਤੰਗ ਕਰਦੇ ਸੀ।
ਪੰਜਾਬ
Sukhbir Badal ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp Sanjha
Pension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjha
Big Breaking | Akali Dal ਦੀ ਪ੍ਰਧਾਨਗੀ ਦੀ ਦੌੜ 'ਚ ਕੌਣ ਅੱਗੇ ?| Sukhbir badal | Abp Sanjha
Big Breaking | Akali Dal ਦੇ ਪ੍ਰਧਾਨ Sukhbir Badal ਨੇ ਆਪਣੇ ਅਹੁਦੇ 'ਤੋਂ ਦਿੱਤਾ ਅਸਤੀਫ਼ਾ | Abp Sanjha
ਕਿਉਂ ਨਹੀਂ ਉਤਰਿਆ Akali Dal ਚੋਣ ਮੈਦਾਨ 'ਚ? ਅਕਾਲੀ ਦਲ ਦੀ ਵੋਟ ਜਾਵੇਗੀ BJP ਨੂੰ ?| By Election |Sukhbir Badal
ਹੋਰ ਵੇਖੋ
Advertisement
ਟਾਪ ਹੈਡਲਾਈਨ
ਦੇਸ਼
ਮਨੋਰੰਜਨ
ਕ੍ਰਿਕਟ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement