Sarwan Pandher On rahul Gandhi |ਰਾਹੁਲ ਗਾਂਧੀ ਨਾਲ ਮਿਲ ਕੇ ਵੇਖੋ ਕੀ ਬੋਲੇ ਸਰਵਣ ਸਿੰਘ ਪੰਧੇਰ?
Sarwan Pandher On rahul Gandhi |ਰਾਹੁਲ ਗਾਂਧੀ ਨਾਲ ਮਿਲ ਕੇ ਵੇਖੋ ਕੀ ਬੋਲੇ ਸਰਵਣ ਸਿੰਘ ਪੰਧੇਰ?
ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਕਿਸਾਨ ਆਗੂ ਪੰਧੇਰ
ਰਾਹੁਲ ਗਾਂਧੀ ਨੇ ਵਿਸਥਾਰ ਨਾਲ ਕੀਤੀ ਹਰ ਮੁੱਦੇ 'ਤੇ ਚਰਚਾ
ਇੰਡੀਆ ਗੱਠਜੋੜ ਵਲੋਂ ਸੰਸਦ 'ਚ ਆਵਾਜ਼ ਚੁੱਕਣ ਦਾ ਭਰੋਸਾ - ਪੰਧੇਰ
ਕਿਸਾਨਾਂ ਧਿਰਾਂ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਐ,
ਇਹ ਮੀਟਿੰਗ ਪਾਰਲੀਮੈਂਟ ਵਿੱਚ ਹੋਈ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ,ਕਿਸਾਨਾਂ ਤੇ ਤਸ਼ੱਦਦ ਅਤੇ ਕਰਜ਼ ਮੁਆਫ਼ੀ ਸਣੇ ਕਈ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ, ਇਸ ਬੈਠਕ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਦੀ ਪੂਰੀ ਗੱਲ ਸੁਣੀ ਤੇ ਸੰਸਦ ਚ ਇੰਡੀਆ ਗਠਜੋੜ ਵਲੋਂ ਉਨ੍ਹਾਂ ਦੇ ਮੁੱਦੇ ਪਹਿਲ ਦੇ ਅਧਾਰ 'ਤੇ ਚੁੱਕਣ ਦਾ ਭਰੋਸਾ ਦਿੱਤਾ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।