ਪੜਚੋਲ ਕਰੋ

Sarwan Singh Pandher | ''ਭਗਵੰਤ ਮਾਨ ਸਰਕਾਰ ਕੇਂਦਰ ਨਾਲ ਰਲ ਕੇ ਕਿਸਾਨਾਂ ਵਿਰੁੱਧ ਭੁਗਤ ਰਹੀ''

#Farmerprotest #Shambhuborder #Amritsar #Kisanmazdoorsangharshcommittee #Sarwansinghpandher #abplive
ਵਾਟਰ ਕੈਨਨ ਬੁਆਏ ਨਵਦੀਪ ਤੇ ਕਿਸਾਨਾਂ ਦੀ ਗ੍ਰਿਫ਼ਤਾਰੀ 'ਤੇ ਭੜਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ

ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ - ਹਰਿਆਣਾ ਦੀਆਂ ਸਰਹੱਦਾਂ 'ਤੇ ਪਿਛਲੇ 47 ਦਿਨਾਂ ਤੋਂ ਕਿਸਾਨੀ ਅੰਦੋਲਨ ਜਾਰੀ ਹੈ |
ਜਿਸ ਦੇ ਲਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਕਿਸਾਨਾਂ, ਮਜ਼ਦੁਰਾਂ ਬੀਬੀਆਂ ਦਾ ਜੱਥਾ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ |
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਫ਼ਿਰ ਦੁਹਰਾਇਆ ਕਿ
ਜਿੰਨਾ ਸਮੇਂ ਤੱਕ ਸਰਕਾਰ ਐਮਐਸਪੀ ਤੇ ਕਾਨੂੰਨੀ ਗਰੰਟੀ ਨਹੀਂ ਦਿੰਦੀ
ਉਦੋਂ ਤੱਕ ਇਹ ਅੰਦੋਲਨ ਇਸੇ ਤਰ੍ਹਾਂ ਹੀ ਜਾਰੀ ਰਹੇਗਾ |
ਇੰਨਾ ਹੀ ਨਹੀਂ ਆਗੂ ਪੰਧੇਰ ਨੇ ਹਰਿਆਣਾ ਪ੍ਰਸ਼ਾਸਨ ਵਲੋਂ ਕਿਸਾਨਾਂ ਖਿਲ਼ਾਫ ਕੀਤੀਆਂ ਜਾ ਰਹੀਆਂ ਕਾਰਵਾਈਆਂ 'ਤੇ ਵੀ ਗੁੱਸਾ ਪ੍ਰਗਟਾਇਆ | ਤੇ ਬੀਤੇ ਦਿਨੀ ਵਾਟਰ ਕੇਨਨ ਬੁਆਏ ਨਵਦੀਪ ਸਿੰਘ ਤੇ ਹੋਰ ਕਿਸਾਨ ਦੀ ਮੋਹਾਲੀ ਏਅਰਪੋਰਟ ਤੋਂ ਕੀਤੀ ਗਿਰਫਤਾਰੀ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਆ |
ਪੰਧੇਰ ਦਾ ਕਹਿਣਾ ਹੈ ਕਿ ਇਸ ਸਭ ਕਾਰਵਾਈ ਤੋਂ ਇੰਝ ਜਾਪੁ ਰਿਹਾ ਹੀ ਕਿ ਪੰਜਾਬ ਦੀ ਮਾਨ ਸਰਕਾਰ ਕੇਂਦਰ ਸਰਕਾਰ ਨਾਲ ਰਲ ਕੇ ਕਿਸਾਨਾਂ ਦੇ ਵਿਰੁੱਧ ਭੁਗਤ ਰਹੀ ਹੈ |

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

ABP Premium
Advertisement

ਵੀਡੀਓਜ਼

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?

BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ

Embed widget