ਪੰਜਾਬ ਦੇ ਸਕੂਲਾਂ 'ਚ ਮੁੜ ਪਰਤੀ ਰੌਣਕਾਂ, ਕੋਰੋਨਾ ਨਿਯਮਾਂ ਤਹਿਤ ਖੁਲ੍ਹੇ ਸਕੂਲ

ਕੋਰੋਨਾ ਮਹਾਮਾਰੀ ਕਾਰਨ ਕਰੀਬ 10 ਮਹੀਨੇ ਬੰਦ ਰਹਿਣ ਮਗਰੋਂ ਹੁਣ ਪੰਜਾਬ ਦੇ ਸਕੂਲ ਖੁੱਲ੍ਹਣ ਜਾ ਰਹੇ ਹਨ। ਸਰਕਾਰ ਨੇ 7 ਜਨਵਰੀ ਤੋਂ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਅੱਜ ਪੰਜਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲਾਂ 'ਚ ਬੁਲਾ ਲਿਆ ਗਿਆ ਹੈ। ਬੇਸ਼ੱਕ ਸਕੂਲ ਖੋਲ੍ਹਣ ਦਾ ਫੈਸਲਾ ਸਰਕਾਰ ਨੇ ਲੈ ਲਿਆ ਹੈ ਪਰ ਇਸ ਦੌਰਾਨ ਕਈ ਗੱਲਾਂ ਦੀ ਪਾਲਣਾ ਜ਼ਰੂਰੀ ਹੈ।

JOIN US ON

Telegram
Sponsored Links by Taboola