Punjab ਭਰ 'ਚ ਚਲਾਇਆ ਗਿਆ ਤਲਾਸ਼ੀ ਅਭਿਆਨ । CM Bhagwant Mann

Continues below advertisement

ਅੰਮ੍ਰਿਤਸਰ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੱਜ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਵੱਡੀ ਸੰਖਿਆ 'ਚ ਪੁਲਿਸ ਫੋਰਸ ਨੇ ਕਈ ਇਲਾਕਿਆਂ 'ਚ ਘਰੋਂ-ਘਰੀ ਜਾ ਕੇ ਸਰਚ ਕੀਤੀ। ਪੁਲਿਸ ਦੀ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ।

Continues below advertisement

JOIN US ON

Telegram