ਪੜਚੋਲ ਕਰੋ

PM ਮੋਦੀ ਤੋਂ ਸਵਾਲ ਕਰਨ ਲਈ ਕਿਸਾਨਾਂ ਨੇ ਘੜੀ ਵਿਓਂਤ, ਅੱਜ ਗੁਰਦਾਸਪੁਰ ਹੈ ਰੈਲੀ

PM ਮੋਦੀ ਤੋਂ ਸਵਾਲ ਕਰਨ ਲਈ ਕਿਸਾਨਾਂ ਨੇ ਘੜੀ ਵਿਓਂਤ, ਅੱਜ ਗੁਰਦਾਸਪੁਰ ਹੈ ਰੈਲੀ #pmmodi #farmers

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਪੀਐਮ ਮੋਦੀ ਅੱਜ ਜਲੰਧਰ ਅਤੇ ਗੁਰਦਾਸਪੁਰ ਵਿੱਚ ਚੋਣ ਰੈਲੀ ਕਰਨਗੇ, ਜਿਸ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਧਰ, ਕਿਸਾਨ ਜਥੇਬੰਦੀਆਂ ਵੱਲੋਂ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਅੱਜ ਵੀ ਰੈਲੀ ਦੌਰਾਨ ਕਿਸਾਨਾਂ ਸਬੰਧੀ ਸਵਾਲ ਪੁੱਛੇ ਜਾਣ ਬਾਰੇ ਕਿਹਾ ਜਾ ਰਿਹਾ ਹੈ ਅਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਤਿਆਰ ਨਜ਼ਰ ਆ ਰਹੇ ਹਨ। ਗੁਰਦਾਸਪੁਰ 'ਚ ਪੀਐਮ ਮੋਦੀ ਦੀਨਾਨਗਰ 'ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਖਾਲਸਾ ਵੱਲੋਂ ਲਏ ਗਏ ਫੈਸਲੇ ਅਨੁਸਾਰ ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਮੋਦੀ ਨੂੰ ਸਵਾਲ ਪੁੱਛਣ ਜਾਣਾ ਸੀ। ਪਰ ਪ੍ਰਸ਼ਾਸਨ ਦਾ ਪੂਰਾ ਜ਼ੋਰ ਲੱਗਾ ਹੋਇਆ ਹੈ ਕਿ ਕਿਸਾਨ ਆਗੂ ਰੈਲੀ ਵਾਲੀ ਜਗ੍ਹਾ 'ਤੇ ਨਾ ਪਹੁੰਚ ਸਕਣ, ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕੀ ਬੀਤੇ ਦਿਨੀਂ ਵੀ ਸਾਡੇ ਕਿਸਾਨਾਂ ਵੱਲੋਂ ਪ੍ਰਧਾਨਮੰਤਰੀ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਅੱਜ ਵੀ ਸਾਡੇ ਕਿਸਾਨ ਵੱਖ-ਵੱਖ ਥਾਵਾਂ ਤੋਂ ਰਵਾਨਾ ਹੋਣਗੇ ਤਾਂ ਕੀ ਪੀਐਮ ਮੋਦੀ ਤੋਂ ਕਿਸਾਨਾਂ ਪ੍ਰਤੀ ਸਵਾਲ ਕੀਤੇ ਜਾ ਸਕਣ ਪਰ ਭਾਜਪਾ ਦੇ ਕਿਸੇ ਵੀ ਆਗੂ ਕੋਲ ਸਾਡੇ ਕਿਸਾਨਾਂ ਪ੍ਰਤੀ ਕੋਈ ਜਵਾਬ ਨਹੀਂ ਹੈਂ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget