ਪੜਚੋਲ ਕਰੋ

Gurdaspur News : ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ ਚੜ੍ਹਨ ਨਾਲ ਇਕ ਦੀ ਮੌਤ, ਦੋ ਬੇਹੋਸ਼

Gurdaspur News : ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ ਚੜ੍ਹਨ ਨਾਲ ਇਕ ਦੀ ਮੌਤ, ਦੋ ਬੇਹੋਸ਼ 
#Punjab #Abplive #Gurdaspur

ਗੁਰਦਾਸਪੁਰ ਦੇ ਪਿੰਡ ਚਾਵਾ 'ਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਤਿੰਨ ਮਜ਼ਦੂਰ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਏ। 
ਪਿੰਡ ਦੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਸੀਵਰੇਜ ਵਿੱਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ 
ਜਿੱਥੇ ਇਲਾਜ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ,ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਤੀਜੇ ਦੀ ਹਾਲਤ ਦੀ ਸਥਿਰ ਹੈ |
ਸਿਵਲ ਹਸਪਤਾਲ 'ਚ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਗੁਰਮੇਲ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ |
ਉਥੇ ਹੀ ਮ੍ਰਿਤਕ ਪਰਵਾਸੀ ਮਜ਼ਦੂਰ ਦੀ ਪਤਨੀ ਨੀਰੂ ਨੇ ਕਿਹਾ ਕਿ 
ਪੰਚਾਇਤ ਨੇ ਉਸ ਨੂੰ ਪਿੰਡ ਦੀ ਸਾਫ-ਸਫਾਈ ਲਈ ਰੱਖਿਆ ਹੋਇਆ ਹੈ।
ਪਿੰਡ ਦਾ ਸੀਵਰੇਜ ਪਿਛਲੇ ਕਈ ਦਿਨਾਂ ਤੋਂ ਬਲੌਕ ਪਿਆ ਸੀ 
ਜਿਸਦੀ ਸਫਾਈ ਦੌਰਾਨ ਉਸਦੇ ਪਤੀ ਨਾਲ ਭਾਣਾ ਵਾਪਰ ਗਿਆ |

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਟਾਪ ਹੈਡਲਾਈਨ

Raghav Chadha: ਰਾਘਵ ਚੱਢਾ ਬਣਾਉਣਗੇ ਨਵੀਂ ਪਾਰਟੀ? ਸੋਸ਼ਲ ਮੀਡੀਆ ਪੋਸਟ ਨੇ ਸਿਆਸਤ 'ਚ ਮਚਾਈ ਹਲਚਲ ਆਗੂ ਨੇ ਖੁਦ ਦਿੱਤਾ ਆਹ ਸੰਕੇਤ...
ਰਾਘਵ ਚੱਢਾ ਬਣਾਉਣਗੇ ਨਵੀਂ ਪਾਰਟੀ? ਸੋਸ਼ਲ ਮੀਡੀਆ ਪੋਸਟ ਨੇ ਸਿਆਸਤ 'ਚ ਮਚਾਈ ਹਲਚਲ ਆਗੂ ਨੇ ਖੁਦ ਦਿੱਤਾ ਆਹ ਸੰਕੇਤ...
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Punjab Weather Update: ਪੰਜਾਬ 'ਚ ਛਮ-ਛਮ ਵਰ੍ਹਿਆ ਮੀਂਹ, ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਨੇ ਵਧਾਈ ਕਿਸਾਨਾਂ ਦੀ ਚਿੰਤਾ; ਮੌਸਮ ਨੂੰ ਲੈ ਵੱਡਾ ਅਪਡੇਟ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ...
ਪੰਜਾਬ 'ਚ ਛਮ-ਛਮ ਵਰ੍ਹਿਆ ਮੀਂਹ, ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਨੇ ਵਧਾਈ ਕਿਸਾਨਾਂ ਦੀ ਚਿੰਤਾ; ਮੌਸਮ ਨੂੰ ਲੈ ਵੱਡਾ ਅਪਡੇਟ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ...
Transfers News: ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IAS ਅਧਿਕਾਰੀਆਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ: CMO ਵਧੀਕ ਪ੍ਰਮੁੱਖ ਸਕੱਤਰ ਦੀ ਹੋਈ ਛੁੱਟੀ, ਜਾਣੋ ਕਿੱਥੇ ਬਦਲੇ DC ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IAS ਅਧਿਕਾਰੀਆਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ: CMO ਵਧੀਕ ਪ੍ਰਮੁੱਖ ਸਕੱਤਰ ਦੀ ਹੋਈ ਛੁੱਟੀ, ਜਾਣੋ ਕਿੱਥੇ ਬਦਲੇ DC ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Embed widget