ਪੜਚੋਲ ਕਰੋ

SGPC Budget session  | 29 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ

SGPC Budget session  | 29 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ

#Amritsar #Sgpc #budgetsession #Harjindersinghdhami
SGPC ਵੱਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ 3% ਵਾਧੇ ਦਾ ਐਲਾਨ
ਤਖਤ ਸ੍ਰੀ ਦਮਦਮਾ ਸਾਹਿਬ ਤੋਂ ਯੂਟਿਊਬ ਚੈੱਨਲ ਚਲਾਵੇਗੀ ਕਮੇਟੀ
ਰਾਜਪਾਲ ਨਾਲ ਮੁਲਾਕਾਤ ਕਰੇਗੀ ਕਮੇਟੀ
ਕਿਸਾਨੀ ਅੰਦੋਲਨ 'ਚ ਡੱਟ ਕੇ ਕਿਸਾਨਾਂ ਦਾ ਸਾਥ ਦੇਵੇਗੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਬੈਠਕ ਹੋਈ ਹੈ
ਜਿਸ ਚ ਕਈ ਅਹਿਮ ਫੈਸਲੇ ਕੀਤੇ ਗਏ ਹਨ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਹੈ ਕਿ
ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਹੋਵੇਗਾ।
ਤੇ ਸ਼੍ਰੋਮਣੀ ਕਮੇਟੀ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਚ 3 ਫ਼ੀਸਦੀ ਦਾ ਵਾਧਾ ਕੀਤਾ ਜਾਵੇਗਾ।
ਇਸ ਦੇ ਨਾਲ ਕਮੇਟੀ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਯੂਟਿਊਬ ਚੈੱਨਲ ਚਲਾਵੇਗੀ
ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਤੇ ਵਿਦੇਸ਼ਾਂ ਪ੍ਰਤੀ ਰੁਚੀ ਘਟਾਉਣ ਲਈ ਅਹਿਮ ਉਪਰਾਲੇ ਕਰੇਗੀ
ਪੰਜਾਬ ਹਰਿਆਣਾ ਸਰਹੱਦ 'ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਪ੍ਰਬੰਧ ਕਰਦੀ ਰਹੇਗੀ
ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਕਮੇਟੀ ਦੇ ਵਫ਼ਦ ਵਲੋਂ ਚੰਡੀਗੜ੍ਹ ਵਿਖੇ ਰਾਜਪਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨੀ ਮਸਲੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਣੇ ਹੋਰ ਅਹਿਮ ਮੰਗਾਂ ਉਤੇ ਵੀ ਧਿਆਨ ਦਿਵਾਇਆ ਜਾਵੇਗਾ।

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget