SGPC Election 2022 : ਬੀਬੀ ਜਗੀਰ ਕੌਰ ਦਾ ਚੋਣਾਂ ਤੋਂ ਪਹਿਲਾਂ ਵੱਡਾ ਬਿਆਨ
ਸਿੱਖ ਗੁਰਦੁਆਰਾ ਐਕਟ, 1925 ਦੇ ਅਨੁਸਾਰ, ਸ਼੍ਰੋਮਣੀ ਕਮੇਟੀ ਹਾਊਸ ਇੱਕ 15 ਮੈਂਬਰੀ ਕਾਰਜਕਾਰਨੀ ਕਮੇਟੀ ਦੀ ਚੋਣ ਕਰਦਾ ਹੈ ਜਿਸ ਵਿੱਚ ਇੱਕ ਪ੍ਰਧਾਨ, ਇੱਕ ਸੀਨੀਅਰ ਮੀਤ ਪ੍ਰਧਾਨ, ਇੱਕ ਜੁਨੀਅਰ ਮੀਤ ਪ੍ਰਧਾਨ ਅਤੇ ਇੱਕ ਜਨਰਲ ਸਕੱਤਰ ਸ਼ਾਮਲ ਹੁੰਦਾ ਹੈ। ਇਸ ਮਕਸਦ ਲਈ ਅੰਮ੍ਰਿਤਸਰ ਦੇ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ।
Tags :
Sukhbir Singh Badal Bibi Jagir Kaur Sgpc President PUNJAB NEWS Sgpc Election 2022 Sukhwinder Singh Dhindsa Harjinder Singh Dhammi