ਪੜਚੋਲ ਕਰੋ

SGPC Election|ਕੌਣ ਹੋਵੇਗਾ SGPC ਦਾ ਨਵਾਂ ਪ੍ਰਧਾਨ? Bibi Jagir Kaur ਅਤੇ Harjinder Dhami ਵਿਚਾਲੇ ਸਖ਼ਤ ਮੁਕਾਬਲਾ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਦੇ ਅਹੁਦੇ ਲਈ ਚੋਣ (SGPC President Election) ਹੋਣ ਜਾ ਰਹੀ ਹੈ। ਇਨ੍ਹਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਤੋਂ ਵੱਖ ਹੋਇਆ ਬਾਗੀ ਧੜਾ ਵੀ ਮੈਦਾਨ ਵਿੱਚ ਹੈ। ਜਿਸ ਤੋਂ ਬਾਅਦ ਇਨ੍ਹਾਂ ਚੋਣਾਂ ਵਿੱਚ ਤਣਾਅ ਵੱਧ ਗਿਆ ਅਤੇ ਮੁਕਾਬਲਾ ਸਖ਼ਤ ਹੋ ਗਿਆ ਹੈ। ਅਕਾਲੀ ਦਲ ਨੇ ਜਿੱਥੇ ਸਾਬਕਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 'ਤੇ ਭਰੋਸਾ ਪ੍ਰਗਟਾਇਆ ਹੈ, ਉੱਥੇ ਹੀ ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੋਮਵਾਰ ਨੂੰ ਹਰਿਮੰਦਰ ਸਾਹਿਬ ਦੀ ਹਦੂਦ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਹੁੰਚ ਕੇ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਮੀਟਿੰਗ ਦਾ ਮਕਸਦ ਅੱਜ ਦੀਆਂ ਚੋਣਾਂ ਦੀ ਰੂਪ-ਰੇਖਾ ਤਿਆਰ ਕਰਨਾ ਸੀ।

ਇਸ ਦੇ ਨਾਲ ਹੀ ਅਕਾਲੀ ਦਲ ਦੇ ਬਾਗੀ ਧੜੇ ਦਾ ਰਵੱਈਆ ਅਜੇ ਵੀ ਸਖ਼ਤ ਹੈ। ਬੀਬੀ ਜਗੀਰ ਕੌਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਆਪਣੀ ਲੀਡਰਸ਼ਿਪ ਦੇ ਹੱਕ ਵਿੱਚ ਵੋਟਾਂ ਹਾਸਲ ਕਰਨ ਦੇ ਉਦੇਸ਼ ਨਾਲ ਕਰੀਬ 125 ਮੈਂਬਰਾਂ ਦਾ ਸਮਰਥਨ ਹਾਸਲ ਕੀਤਾ ਹੈ।

ਵੀਡੀਓਜ਼ ਪੰਜਾਬ

SGPC Election|ਕੌਣ ਹੋਵੇਗਾ SGPC ਦਾ ਨਵਾਂ ਪ੍ਰਧਾਨ? Bibi Jagir Kaur ਅਤੇ Harjinder Dhami ਵਿਚਾਲੇ ਸਖ਼ਤ ਮੁਕਾਬਲਾ
SGPC Election|ਕੌਣ ਹੋਵੇਗਾ SGPC ਦਾ ਨਵਾਂ ਪ੍ਰਧਾਨ? Bibi Jagir Kaur ਅਤੇ Harjinder Dhami ਵਿਚਾਲੇ ਸਖ਼ਤ ਮੁਕਾਬਲਾ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

Weather Update: ਪੰਜਾਬ ਅਤੇ ਚੰਡੀਗੜ੍ਹ ਦਾ ਡਿੱਗਿਆ ਤਾਪਮਾਨ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ, ਜਾਣੋ ਸ਼ਹਿਰ ਦਾ AQI

ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ

SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ, ਬੀਬੀ ਜਗੀਰ ਕੌਰ ਅਤੇ ਹਰਜਿੰਦਰ ਧਾਮੀ ਵਿਚਾਲੇ ਸਖ਼ਤ ਮੁਕਾਬਲਾ, ਆਖਿਰ ਕੌਣ ਮਾਰਦਾ ਬਾਜ਼ੀ

ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ
Advertisement
Advertisement
ABP Premium
Advertisement

ਵੀਡੀਓਜ਼

SGPC Election|ਕੌਣ ਹੋਵੇਗਾ SGPC ਦਾ ਨਵਾਂ ਪ੍ਰਧਾਨ? Bibi Jagir Kaur ਅਤੇ Harjinder Dhami ਵਿਚਾਲੇ ਸਖ਼ਤ ਮੁਕਾਬਲਾFarmers ਲਈ  Punjab ਸਰਕਾਰ ਦਾ ਵੱਡਾ ਕਦਮ! ਮੰਡੀ 'ਚ Cabinet Minster ਨੇ ਦਿੱਤਾ ਸਬੂਤ | PaddyPatiala ਦੇ ਸ਼ੂਟਿੰਗ ਦੇ ਖਿਡਾਰੀਆਂ ਨੇ ਜਿੱਤੇ ਨੈਸ਼ਨਲ ਮੁਕਾਬਲਿਆਂ 'ਚ ਮੈਡਲSukhbir Badal | Akali Dal ਦਾ ਕੱਖ ਨਹੀਂ ਰਿਹਾ -Bhagwant Mann

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ ਅਤੇ ਚੰਡੀਗੜ੍ਹ ਦਾ ਡਿੱਗਿਆ ਤਾਪਮਾਨ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ, ਜਾਣੋ ਸ਼ਹਿਰ ਦਾ AQI
Weather Update: ਪੰਜਾਬ ਅਤੇ ਚੰਡੀਗੜ੍ਹ ਦਾ ਡਿੱਗਿਆ ਤਾਪਮਾਨ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ, ਜਾਣੋ ਸ਼ਹਿਰ ਦਾ AQI
ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ
ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ
SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ, ਬੀਬੀ ਜਗੀਰ ਕੌਰ ਅਤੇ ਹਰਜਿੰਦਰ ਧਾਮੀ ਵਿਚਾਲੇ ਸਖ਼ਤ ਮੁਕਾਬਲਾ, ਆਖਿਰ ਕੌਣ ਮਾਰਦਾ ਬਾਜ਼ੀ
SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ, ਬੀਬੀ ਜਗੀਰ ਕੌਰ ਅਤੇ ਹਰਜਿੰਦਰ ਧਾਮੀ ਵਿਚਾਲੇ ਸਖ਼ਤ ਮੁਕਾਬਲਾ, ਆਖਿਰ ਕੌਣ ਮਾਰਦਾ ਬਾਜ਼ੀ
ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ
IND vs NZ 3rd Test: ਹਾਰ ਤੋਂ ਬਾਅਦ ਸਖਤ ਹੋਇਆ BCCI! ਦੀਵਾਲੀ ਦੇ ਦਿਨ ਵੀ ਟ੍ਰੇਨਿੰਗ ਕਰਨਗੇ ਟੀਮ ਇੰਡੀਆ ਦੇ ਖਿਡਾਰੀ
ਹਾਰ ਤੋਂ ਬਾਅਦ ਸਖਤ ਹੋਇਆ BCCI! ਦੀਵਾਲੀ ਦੇ ਦਿਨ ਵੀ ਟ੍ਰੇਨਿੰਗ ਕਰਨਗੇ ਟੀਮ ਇੰਡੀਆ ਦੇ ਖਿਡਾਰੀ
ਡਿਲੀਵਰੀ ਤੋਂ ਬਾਅਦ ਹਰ 8ਵੀਂ ਮਹਿਲਾ ਨੂੰ ਇਹ ਖਤਰਨਾਕ ਬਿਮਾਰੀ, ਜਾਣੋ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ

ਦੀਵਾਲੀ 'ਤੇ ਵੱਧ ਜਾਂਦਾ ਅਸਥਮਾ ਅਟੈਕ ਦਾ ਖਤਰਾ, ਬਚਣ ਲਈ ਅਪਣਾਓ ਆਹ 6 ਘਰੇਲੂ ਤਰੀਕੇ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (28-10-2024)

Embed widget