Akali Dal | SGPC ਮੈਂਬਰ ਗੁਰਚਰਨ ਸਿੰਘ ਗਰੇਵਾਲ ਦਾ ਬਾਗ਼ੀਆਂ ਨੂੰ ਜਵਾਬ | Sukhbir Badal | SGPC
Download ABP Live App and Watch All Latest Videos
View In AppAkali Dal | SGPC ਮੈਂਬਰ ਗੁਰਚਰਨ ਸਿੰਘ ਗਰੇਵਾਲ ਦਾ ਬਾਗ਼ੀਆਂ ਨੂੰ ਜਵਾਬ | Sukhbir Badal | SGPC
ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸੁਖਬੀਰ ਸਿੰਘ ਬਾਦਲ
ਬੰਦ ਲਿਫ਼ਾਫ਼ੇ ਵਿੱਚ ਦਿੱਤਾ ਜਵਾਬ
SGPC ਦੇ ਵਫ਼ਦ ਨੇ ਵੀ ਦਿੱਤਾ ਸਪਸ਼ਟੀਕਰਨ
ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਦਾ ਬਾਗ਼ੀਆਂ ਨੂੰ ਜਵਾਬ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਕਮਾਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ
ਜਿਥੇ ਉਨ੍ਹਾਂ ਬਾਗ਼ੀ ਅਕਾਲੀ ਆਗੂਆਂ ਵੱਲੋਂ ਲਗਾਏ ਸਿਆਸੀ ਦੋਸ਼ਾਂ ਦਾ ਲਿਖਤੀ ਜਵਾਬ ਦਿੱਤਾ।
ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਵੀ ਇਸ਼ਤਿਹਾਰ ਸੰਬੰਧੀ ਇਲਜ਼ਾਮਾਂ ਤੇ ਲਿਖਤੀ ਸਪਸ਼ਟੀਕਰਨ ਦਿੱਤਾ ਗਿਆ |
ਇਸ ਬਾਰੇ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋ ਕੇ
ਉਨ੍ਹਾਂ ਲੋਕਾਂ ਦਾ ਚੁੱਪ ਕਰਵਾ ਦਿੱਤਾ ਜੋ ਕਹਿੰਦੇ ਸਨ ਕਿ ਇਹ ਲੋਕ ਸਿੱਖ ਮਰਿਆਦਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੂਰ ਹੋ ਗਏ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।