SGPC ਮੈਂਬਰ ਆਜ਼ਾਦ ਮਨ ਨਾਲ ਵੋਟ ਪਾਉਣ : BiBi Jagir Kaur

SGPC President Election: ਸਾਬਕਾ ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਖ਼ਤਮ ਕਰਨ ਲਈ ਇਕਜੁੱਟ ਹੋਣ।

 

JOIN US ON

Telegram
Sponsored Links by Taboola