Patiala Jail | SGPC ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਕੀਤੀ ਰਾਜੋਆਣਾ ਨਾਲ ਮੁਲਾਕਾਤ | Rajoana
Download ABP Live App and Watch All Latest Videos
View In AppPatiala Jail | SGPC ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਕੀਤੀ ਰਾਜੋਆਣਾ ਨਾਲ ਮੁਲਾਕਾਤ | Rajoana
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ
ਅੱਜ ਕੇਂਦਰੀ ਜੇਲ੍ਹ ਪਟਿਆਲਾ ਪਹੁੰਚੇ, ਜਿਥੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਦੇ ਦੋਸ਼ੀ
ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ | ਮੁਲਾਕਾਤ ਤੋਂ ਬਾਅਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੁਲਾਕਾਤ ਨੂੰ
ਪਰਿਵਾਰਕ ਮੁਲਾਕਾਤ ਦੱਸਿਆ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।