ਪੜਚੋਲ ਕਰੋ

SGPC On Ram Rahim Farlough | ਬਲਾਤਕਾਰੀ ਰਾਮ ਰਹੀਮ ਨੂੰ ਮੁੜ ਫ਼ਰਲੋ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

SGPC On Ram Rahim Farlough | ਬਲਾਤਕਾਰੀ ਰਾਮ ਰਹੀਮ ਨੂੰ ਮੁੜ ਫ਼ਰਲੋ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

#Ramrahim #Sgpc #Parole #Farlough #abplive

ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਕਿਹਾ ਕਿ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰੰਤੂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਸੁਣ ਨਹੀਂ ਰਹੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲਾ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ।
ਦੱਸ ਦਈਏ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 3 ਹਫਤਿਆਂ ਦੀ ਫਰਲੋ 'ਤੇ ਜੇਲ ਤੋਂ ਰਿਹਾਅ ਕੀਤਾ ਜਾ ਰਿਹਾ ਹੈ
ਰੋਹਤਕ ਦੀ ਸੁਨਾਰੀਆ ਜੇਲ ਵਿਚ ਬੰਦ ਬਲਾਤਕਾਰੀ ਤੇ ਕਾਤਲ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ।
ਇਸ ਤੋਂ ਪਹਿਲਾਂ ਰਾਮ ਰਹੀਮ ਸਿੰਘ ਨੂੰ 7 ਵਾਰ ਪੈਰੋਲ ਮਿਲ ਚੁੱਕੀ ਹੈ।
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget