ਭਾਰਤ ਕੈਨੇਡਾ ਮਸਲੇ 'ਚ SGPC ਦੀ Entry! | India Vs Canada | Abp Sanjha

Continues below advertisement

ਭਾਰਤ ਕੈਨੇਡਾ ਮਸਲੇ 'ਚ SGPC ਦੀ Entry! | India Vs Canada | Abp Sanjha ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਰਾਮ ਸਿੰਘ ਨੇ ਭਾਰਤ-ਕੈਨੇਡਾ ਵਿਚਾਲੇ ਹਾਲ ਦੇ ਦਿਨਾਂ ਦੇ ਵਿੱਚ ਵਧੇ ਹੋਏ ਤਣਾਅ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਇਸ ਮਸਲੇ ਨੂੰ ਦੋਵਾਂ ਦੇਸ਼ਾਂ ਲਈ ਗੰਭੀਰ ਅਤੇ ਚਿੰਤਾਜਨਕ ਮਾਮਲਾ ਦੱਸਿਆ ਹੈ, ਜਿਸ ਨਾਲ ਉਨ੍ਹਾਂ ਦੇ ਇਤਿਹਾਸਕ ਸਬੰਧਾਂ 'ਤੇ ਮਾੜਾ ਅਸਰ ਪੈ ਸਕਦਾ ਹੈ। ਰਾਮ ਸਿੰਘ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਹਮੇਸ਼ਾ ਚੰਗੇ ਸੰਬੰਧ ਰਹੇ ਹਨ, ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਲੋਕਾਂ ਨੇ ਕੈਨੇਡਾ (Canada) ਨੂੰ ਆਪਣਾ ਘਰ ਬਣਾਇਆ ਹੈ। ਇਨ੍ਹਾਂ ਵਿੱਚੋਂ ਕਈਆਂ ਨੇ ਨਾਗਰਿਕਤਾ ਹਾਸਲ ਕਰ ਲਈ ਹੈ ਅਤੇ ਉੱਥੇ ਆਪਣਾ ਜੀਵਨ ਬਤੀਤ ਕਰ ਰਹੇ ਹਨ।

Continues below advertisement

JOIN US ON

Telegram