SGPC vs Dera | SGPC ਤੇ ਡੇਰਾ ਪ੍ਰਬੰਧਕਾਂ 'ਚ ਖ਼ੂਨੀ ਝੜਪ- ਪੁਲਿਸ ਨੇ ਦੋਹਾਂ ਧਿਰਾਂ ਖ਼ਿਲਾਫ਼ ਕੀਤਾ ਪਰਚਾ ਦਰਜ਼

Continues below advertisement

SGPC vs Dera | SGPC ਤੇ ਡੇਰਾ ਪ੍ਰਬੰਧਕਾਂ 'ਚ ਖ਼ੂਨੀ ਝੜਪ- ਪੁਲਿਸ ਨੇ ਦੋਹਾਂ ਧਿਰਾਂ ਖ਼ਿਲਾਫ਼ ਕੀਤਾ ਪਰਚਾ ਦਰਜ਼
ਪਿੰਡ ਬਿਲਾਸਪੁਰ 'ਚ ਖ਼ੂਨੀ ਝੜਪ
ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਝੜਪ
SGPC ਤੇ ਡੇਰਾ ਮਹੰਤ ਪ੍ਰਬੰਧਕਾਂ ਵਿਚਕਾਰ ਖ਼ੂਨੀ ਝੜਪ
ਪੁਲਿਸ ਨੇ ਦੋਹਾਂ ਧਿਰਾਂ ਖ਼ਿਲਾਫ਼ ਕੀਤਾ ਪਰਚਾ ਦਰਜ਼

ਦੋਰਾਹਾ ਦੇ ਪਿੰਡ ਬਿਲਾਸਪੁਰ ਵਿਚ ਜ਼ਮੀਨੀ ਵਿਵਾਦ ਨੂੰ ਲੈਕੇ ਐਸਜੀਪੀਸੀ ਅਤੇ ਡੇਰਾ ਪ੍ਰਬੰਧਕਾਂ ਵਿਚਕਾਰ ਹੋਈ ਖੂਨੀ ਝੜਪ
ਤੋਂ ਬਾਅਦ ਪੁਲਿਸ ਨੇ ਐਕਸ਼ਨ ਲਿਆ ਹੈ
ਪੁਲਿਸ ਨੇ ਦੋਵਾਂ ਧਿਰਾਂ ਖਿਲਾਫ ਕ੍ਰਾਸ ਕੇਸ ਦਰਜ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਕੁੱਟਮਾਰ ਦੀਆਂ ਮਾਮੂਲੀ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ।
ਤੇ ਮੈਡੀਕਲ ਰਿਪੋਰਟ ਮਗਰੋਂ ਧਾਰਾ ਚ ਵਾਧੇ ਦੀ ਗੱਲ ਆਖੀ ਜਾ ਰਹੀ ਹੈ।

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram