SGPC Warning to Kangana Ranaut | ਕੰਗਨਾ ਦੀ ਭੜਕਾਊ ਬਿਆਨਬਾਜ਼ੀ 'ਤੇ SGPC ਦੀ ਚਿਤਾਵਨੀ
SGPC Warning to Kangana Ranaut | ਕੰਗਨਾ ਦੀ ਭੜਕਾਊ ਬਿਆਨਬਾਜ਼ੀ 'ਤੇ SGPC ਦੀ ਚਿਤਾਵਨੀ
ਠਪੜਕਾਂਡ ਤੋਂ ਬਾਅਦ ਅਦਕਾਰਾ ਤੇ ਸੰਸਦ ਕੰਗਨਾ ਰਣੌਤ ਵਲੋਂ ਪੰਜਾਬ ਤੇ ਸਿਖਾਂ ਤੇ ਕੀਤੀ ਭੜਕਾਊ ਟਿੱਪਣੀ ਤੇ
sgpc ਨੇ ਸਖਤ ਨੋਟਿਸ ਲਿਆ ਹੈ | ਤੇ ਹਿਮਾਚਲ ਸਰਕਾਰ ਨੂੰ ਅਗਾਹ ਕੀਤਾ ਹੈ ਕਿ ਅਜਿਹੀਆਂ ਟਿੱਪਣੀਆਂ 2 ਸੂਬਿਆਂ ਦੇ ਰਿਸ਼ਤਿਆਂ ਨੂੰ ਖਰਾਬ ਕਰ ਸਕਦੀਆਂ ਹਨ |
ਇਸ ਲਈ ਭੜਕਾਊ ਬਿਆਨਬਾਜ਼ੀ ਕਰਨ ਵਾਲੀ ਸਾਂਸਦ ਕੰਗਨਾ ਰਣੌਤ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।