ਪੜਚੋਲ ਕਰੋ

Shambhu Border Fire | ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਧਰਨੇ 'ਚ ਲੱਗੀ ਅੱਗ, ਟਰੈਕਟਰ-ਟਰਾਲੀ ਸਮੇਤ 4 ਟੈਂਟ ਸੜੇ

Shambhu Border Fire | ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਧਰਨੇ 'ਚ ਲੱਗੀ ਅੱਗ, ਟਰੈਕਟਰ-ਟਰਾਲੀ ਸਮੇਤ 4 ਟੈਂਟ ਸੜੇ

#farmerprotest #Shambhuborder #Fire #abplive

ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ
ਜਿਸ ਦੀ ਸੂਚਨਾ ਮਿਲਦੇ ਹੀ ਕਿਸਾਨਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਹਾਲਾਂਕਿ ਸ਼ੁਰੁਆਤ ਚ ਕਿਸਾਨਾਂ ਨੇ
ਖ਼ੁਦ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਇੱਕ ਟਰੈਕਟਰ-ਟਰਾਲੀ ਅਤੇ
4 ਟੈਂਟ ਸੜ ਕੇ ਸੁਆਹ ਹੋ ਗਏ | ਉਧਰ ਸੂਚਨਾ ਮਿਲਦੇ ਹੀ ਦਮਕਲ ਵਿਭਾਗ ਨੇ ਮੌਕੇ ਤੇ ਪਹੁੰਚ ਕੇ ਅੱਗ
'ਤੇ ਕਾਬੂ ਪਾਇਆ |
ਗਨੀਮਤ ਇਹ ਰਹੀ ਕਿ ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ
ਕਿਹਾ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਪਰ ਫਿਰ ਵੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ |
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ABP Sanjha Top 10, 5 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 5 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 4 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 4 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
Embed widget