Shambhu Border Fire | ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਧਰਨੇ 'ਚ ਲੱਗੀ ਅੱਗ, ਟਰੈਕਟਰ-ਟਰਾਲੀ ਸਮੇਤ 4 ਟੈਂਟ ਸੜੇ
Download ABP Live App and Watch All Latest Videos
View In AppShambhu Border Fire | ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਧਰਨੇ 'ਚ ਲੱਗੀ ਅੱਗ, ਟਰੈਕਟਰ-ਟਰਾਲੀ ਸਮੇਤ 4 ਟੈਂਟ ਸੜੇ
#farmerprotest #Shambhuborder #Fire #abplive
ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ
ਜਿਸ ਦੀ ਸੂਚਨਾ ਮਿਲਦੇ ਹੀ ਕਿਸਾਨਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਹਾਲਾਂਕਿ ਸ਼ੁਰੁਆਤ ਚ ਕਿਸਾਨਾਂ ਨੇ
ਖ਼ੁਦ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਇੱਕ ਟਰੈਕਟਰ-ਟਰਾਲੀ ਅਤੇ
4 ਟੈਂਟ ਸੜ ਕੇ ਸੁਆਹ ਹੋ ਗਏ | ਉਧਰ ਸੂਚਨਾ ਮਿਲਦੇ ਹੀ ਦਮਕਲ ਵਿਭਾਗ ਨੇ ਮੌਕੇ ਤੇ ਪਹੁੰਚ ਕੇ ਅੱਗ
'ਤੇ ਕਾਬੂ ਪਾਇਆ |
ਗਨੀਮਤ ਇਹ ਰਹੀ ਕਿ ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ
ਕਿਹਾ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਪਰ ਫਿਰ ਵੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ |
Subscribe Our Channel: ABP Sanjha
/ @abpsanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...