ਪੜਚੋਲ ਕਰੋ
Advertisement
ਇਨਸਾਨੀਅਤ ਸ਼ਰਮਸਾਰ; ਕਲਯੁਗੀ ਮਾਂ ਨੇ ਤਿੰਨ ਸਾਲਾਂ ਮਾਸੂਮ ਦੇ ਲਾਈ ਅੱਗ
ਪਾਇਲ ਦੇ ਪਿੰਡ ਘੁਡਾਣੀ ਕਲਾਂ ਵਿਖੇ ਇੱਕ ਕਲਯੁਗੀ ਮਾਂ ਨੇ ਆਪਣੇ ਕਰੀਬ ਸਵਾ ਤਿੰਨ ਸਾਲ ਦੇ ਬੱਚੇ ਨੂੰ ਅੱਗ ਲਾ ਕੇ ਸਾੜ ਦਿੱਤਾ। ਪਤੀ ਨਾਲ ਝਗੜੇ ਮਗਰੋਂ ਆਪਣੇ ਪੇਕੇ ਘਰ ਰਹਿੰਦੀ ਇਸ ਔਰਤ ਨੇ ਆਪਣੇ ਬੱਚੇ ਦੇ ਸ਼ਰੀਰ ਉਪਰ ਕਾਰ ਨੂੰ ਚਮਕਾਉਣ ਵਾਲੀ ਪਾਲਸ਼ ਲਗਾਈ ਅਤੇ ਫਿਰ ਅੱਗ ਲਾ ਦਿੱਤੀ। ਬੱਚਾ 50 ਫੀਸਦੀ ਤੋਂ ਵੱਧ ਸੜ ਗਿਆ ਜੋਕਿ ਪੀਜੀਆਈ ਚੰਡੀਗੜ੍ਹ ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪੁਲਿਸ ਨੇ ਬੱਚੇ ਦੀ ਨਾਨੀ ਮਨਜੀਤ ਕੌਰ ਦੇ ਬਿਆਨਾਂ 'ਤੇ ਜ਼ਾਲਮ ਮਾਂ ਰੁਪਿੰਦਰ ਕੌਰ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ। ਡੀਐਸਪੀ ਹਰਸਿਮਰਤ ਸਿੰਘ ਛੇਤਰਾ ਨੇ ਦੱਸਿਆ ਕਿ ਰੁਪਿੰਦਰ ਕੌਰ ਦਾ ਵਿਆਹ ਮਾਛੀਵਾੜਾ ਵਿਖੇ ਹੋਇਆ ਸੀ। ਉਸਦਾ ਪਤੀ ਨਾਲ ਝਗੜਾ ਚੱਲਦਾ ਸੀ। ਇਸੇ ਝਗੜੇ ਦੌਰਾਨ ਰੁਪਿੰਦਰ ਕੌਰ ਨੇ ਆਪਣੇ ਬੱਚੇ ਨੂੰ ਅੱਗ ਲਗਾ ਦਿੱਤੀ।
ਪੰਜਾਬ
ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲਾ
SUKHBIR SINGH BADAL ATTACKED : ਕੈਮਰੇ 'ਚ ਕੈਦ ਹੋਈਆਂ ਹਮਲੇ ਦੀਆਂ ਤਸਵੀਰਾਂ; ਇਥੇ ਦੇਖੋ ਵੀਡੀਓ | ABP SANJHA
Attacked on Sukhbir Badal | Sukhbir Badal ਦੀ ਸੁਰੱਖਿਆ 'ਚ ਤੈਨਾਤ ਅਫਸਰ ਨੇ ਦੱਸੀ ਸਾਰੀ ਘਟਨਾ
Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂ
Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |Jobs
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement