ਪੜਚੋਲ ਕਰੋ

Canada Shameful news | ਪਰਵਾਸੀ ਭਾਰਤੀਆਂ ਦਾ ਸ਼ਰਮਨਾਕ ਕਾਰਾ, ਗੁਰਦੁਆਰਿਆਂ ਤੇ ਮੰਦਰਾਂ ਦੀਆਂ ਗੋਲਕਾਂ ਤੋੜ ਕੇ ਚੁਰਾਉਂਦੇ ਡਾਲਰ

Canada Shameful news | ਪਰਵਾਸੀ ਭਾਰਤੀਆਂ ਦਾ ਸ਼ਰਮਨਾਕ ਕਾਰਾ, ਗੁਰਦੁਆਰਿਆਂ ਤੇ ਮੰਦਰਾਂ ਦੀਆਂ ਗੋਲਕਾਂ ਤੋੜ ਕੇ ਚੁਰਾਉਂਦੇ ਡਾਲਰ

#Canada #Indian #Punjabi #Thieves #abplive

ਕੈਨੇਡਾ 'ਚ ਪਰਵਾਸੀ ਭਾਰਤੀਆਂ ਦਾ ਸ਼ਰਮਨਾਕ ਕਾਰਾ
ਗੁਰਦੁਆਰਿਆਂ ਤੇ ਮੰਦਰਾਂ 'ਚ ਕਰ ਰਹੇ ਚੋਰੀਆਂ
ਗੋਲਕਾਂ ਤੋੜ ਕੇ ਚੁਰਾਉਂਦੇ ਡਾਲਰ
17 ਮੰਦਰਾਂ ਤੇ ਇੱਕ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ

ਕੈਨੇਡਾ ਵਿੱਚ ਪਰਵਾਸੀ ਭਾਰਤੀਆਂ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਕੈਨੇਡਾ ਪੁਲਿਸ ਨੇ ਪਰਵਾਸੀ ਭਾਰਤੀਆਂ ਦੇ ਇੱਕ ਅਜਿਹੇ ਗਰੋਹ ਦਾ ਪਰਦਾਫਾਸ ਕੀਤਾ ਹੈ ਜੋ ਗੁਰਦੁਆਰਿਆਂ ਤੇ ਮੰਦਰਾਂ ਦੀਆਂ ਗੋਲਕਾਂ ਤੋੜ ਕੇ ਡਾਲਰ ਚੁਰਾਉਂਦਾ ਸੀ।
ਪੁਲਿਸ ਮੁਤਾਬਕ ਇਸ ਗਰੋਹ ਨੇ 17 ਮੰਦਰਾਂ ਤੇ ਇੱਕ ਗੁਰਦੁਆਰਾ ਸਾਹਿਬ ਨੂੰ ਆਪਣਾ ਨਿਸ਼ਾਨਾ ਬਣਾਇਆ
ਪੁਲਿਸ ਮੁਤਾਬਕ ਇਹ ਗਰੋਹ ਮੰਦਰਾਂ ਦੀ ਤੋੜ-ਭੰਨ੍ਹ ਤੇ ਬੇਅਦਬੀ ਵੀ ਕਰਦਾ ਰਿਹਾ ਜਿਸ ਦਾ ਸ਼ੱਕ ਗਰਮਖਿਆਲੀਆਂ ਤੇ ਖਾਲਿਸਤਾਨ ਸਮਰਥਕਾਂ ’ਤੇ ਜਾਂਦਾ ਰਿਹਾ।

ਕੈਨੇਡਾ ਪੁਲਿਸ ਨੇ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ’ਤੇ ਗੁਰਦੁਆਰਿਆਂ ਤੇ ਮੰਦਰਾਂ ਦੀਆਂ ਗੋਲਕਾਂ ਤੋੜ ਕੇ ਨਗ਼ਦੀ ਚੋਰੀ ਕਰਨ ਦੇ ਦੋਸ਼ ਆਇਦ ਕੀਤੇ ਹਨ।
ਮੁਲਜ਼ਮ ਦੀ ਪਛਾਣ ਬਰੈਂਪਟਨ ਦੇ ਰਹਿਣ ਵਾਲੇ ਜਗਦੀਸ਼ ਪੰਧੇਰ (41) ਵਜੋਂ ਦੱਸੀ ਗਈ ਹੈ।
ਪੰਧੇਰ ਤੇ ਉਸ ਦੇ ਸਾਥੀ ਦਸੰਬਰ ਮਹੀਨੇ ਤੋਂ ਕੈਨੇਡਿਆਈ ਪੁਲਿਸ ਦੀ ਹਿਰਾਸਤ ਵਿਚ ਹਨ। ਇਸ ਗਰੋਹ ’ਤੇ ਹੁਣ ਤੱਕ ਦੇਵੀ ਮੰਦਰ ਪਿਕਰਿੰਗ, ਸੰਕਟ ਮੋਚਨ ਮੰਦਰ ਅਜੈਕਸ, ਹਿੰਦੂ ਮੰਦਰ ਓਸ਼ਵਾ, ਚਿੰਤਪੁਰਨੀ ਮੰਦਰ ਬਰੈਂਪਟਨ, ਰਮੇਸ਼ਵਰਮ ਮੰਦਰ ਕੈਲੇਡਨ, ਹਿੰਦੂ ਹੈਰੀਟੇਜ ਸੈਂਟਰ ਮਿਸੀਸਾਗਾ ਸਮੇਤ 17 ਮੰਦਰਾਂ ਤੇ ਇੱਕ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਭੰਨਣ ਤੇ ਹਜ਼ਾਰਾਂ ਡਾਲਰ ਚੋਰੀ ਕਰਕੇ ਭੱਜਣ ਦੇ ਦੋਸ਼ ਹਨ।
ਅਹਿਮ ਗੱਲ ਹੈ ਕਿ ਇਹੀ ਗਰੋਹ ਮੰਦਰਾਂ ਦੀ ਤੋੜ-ਭੰਨ੍ਹ ਤੇ ਬੇਅਦਬੀ ਵੀ ਕਰਦਾ ਰਿਹਾ ਜਿਸ ਦਾ ਸ਼ੱਕ ਗਰਮਖਿਆਲੀਆਂ ਤੇ ਖਾਲਿਸਤਾਨ ਸਮਰਥਕਾਂ ’ਤੇ ਜਾਂਦਾ ਰਿਹਾ। ਪੀਲ ਖੇਤਰੀ ਪੁਲੀਸ ਨੇ ਕਿਹਾ ਕਿ ਪਿਛਲੇ ਸਾਲ ਮਾਰਚ ਤੇ ਅਗਸਤ ਦਰਮਿਆਨ ਅਧਿਕਾਰੀਆਂ ਨੇ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਭੰਨ੍ਹਣ ਨਾਲ ਜੁੜੇ ਤਿੰਨ ਮਾਮਲਿਆਂ ਦੀ ਜਾਂਚ ਕੀਤੀ ਜਿੱਥੇ ਗੋਲਕ ਵਿੱਚੋਂ ਨਗ਼ਦੀ ਚੋਰੀ ਕਰਦੇ ਵਿਅਕਤੀਆਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਸਨ। ਉਨ੍ਹਾਂ ਕਿਹਾ ਕਿ ਦੋ ਹੋਰ ਘਟਨਾਵਾਂ ਵਿਚ ਇਨ੍ਹਾਂ ਵਿਅਕਤੀਆਂ ਦੀ ਕਥਿਤ ਸ਼ਮੂਲੀਅਤ ਸਾਹਮਣੇ ਆਈ ਜਿਸ ਮਗਰੋਂ ਪੁਲਿਸ ਲਈ ਉਨ੍ਹਾਂ ਦੀ ਪਛਾਣ ਕਰਨੀ ਸੌਖੀ ਹੋ ਗਈ।
ਪੁਲਿਸ ਮੁਤਾਬਕ ਗੋਲਕ ਤੋੜ ਸਰਗਨੇ ਜਗਦੀਸ਼ ਪੰਧੇਰ ਦੇ ਤਿੰਨ ਸਾਥੀ ਗੁਰਸ਼ਰਨਜੀਤ ਢੀਂਡਸਾ, ਪਰਮਿੰਦਰ ਗਿੱਲ ਤੇ ਗੁਰਦੀਪ ਪੰਧੇਰ ਪਹਿਲਾਂ ਹੀ ਪੁਲਿਸ ਦੀ ਹਿਰਾਸਤ ਵਿੱਚ ਹਨ। ਗਰੋਹ ਨੇ ਪਿਛਲੇ ਸਾਲ ਅਗਸਤ ਤੋਂ ਅਕਤੂਬਰ ਦਰਮਿਆਨ ਕਈ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ।

 Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget