ਪੜਚੋਲ ਕਰੋ

Sheetal Angural angry On Viral Photo | ਨਸ਼ਾ ਤਸਕਰ ਮਨੀਸ਼ ਨਾਲ ਫ਼ੋਟੋ ਵਾਇਰਲ ਹੋਣ 'ਤੇ ਸ਼ੀਤਲ ਅੰਗੁਰਾਲ ਦਾ ਠੋਕਵਾਂ ਜਵਾਬ

Sheetal Angural angry On Viral Photo | ਨਸ਼ਾ ਤਸਕਰ ਮਨੀਸ਼ ਨਾਲ ਫ਼ੋਟੋ ਵਾਇਰਲ ਹੋਣ 'ਤੇ ਸ਼ੀਤਲ ਅੰਗੁਰਾਲ ਦਾ ਠੋਕਵਾਂ ਜਵਾਬ 

#Jalandhar #Punjab #Politics #AAP #sheetalangural #abplive

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਦੀ ਇੰਟਰਨੈਸ਼ਨਲ ਡਰੱਗ ਰੈਕੇਟ ਮਾਮਲੇ ਵਿਚ ਜੁੜੇ ਤਸਕਰ ਮਨੀ ਨਾਲ ਤਸਵੀਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਸ਼ੀਤਲ ਅੰਗੁਰਾਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਪੰਜਾਬ ਪੁਲਿਸ ਸ਼ੀਤਲ ਅੰਗੁਰਾਲ ਨੂੰ ਅੰਤਰਰਾਸ਼ਟਰੀ ਡਰੱਗਜ਼ ਰੈਕੇਟ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਥੇ ਹੀ ਇਸ ਮਸਲੇ ਤੇ ਸ਼ੀਤਲ ਅੰਗੂਰਾਲ ਨੇ ਜਵਾਬ ਦਿੱਤਾ ਹੈ |ਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਮੰਤਰੀਆਂ ਨੂੰ ਘੇਰਿਆ ਹੈ |
ਸ਼ੀਤਲ ਅੰਗੂਰਾਲ ਨੇ ਪੁੱਛਿਆ ਕਿ ਇਹ ਤਸਵੀਰ ਉਦੋਂ ਹੀ ਵਾਇਰਲ ਕਿਉਂ ਹੋ ਰਹੀ ਹੈ ਜਦੋਂ ਮੈਂ ਆਮ ਆਦਮੀ ਪਾਰਟੀ ਨੂੰ ਛੱਡ ਦਿੱਤਾ ਹੈ ? 
ਇੰਨਾ ਹੀ ਨਹੀਂ ਸ਼ੀਤਲ ਅੰਗੁੁਰਾਲ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਮੰਤਰੀ ਬਲਕਾਰ ਸਿੰਘ ਨੂੰ ਲਪੇਟ ਚ ਲਿਆ ਤੇ ਕਿਹਾ ਇਨ੍ਹਾਂ ਮੰਤਰੀਆਂ ਕੋਲੋਂ ਵੀ ਪੁੱਛਿਆ ਜਾਵੇ ਕਿ ਮਨੀਸ਼ ਠਾਕੁਰ (ਮਨੀ) ਕੌਣ ਹੈ?
Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
Embed widget