ਪੜਚੋਲ ਕਰੋ

Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'

AAP ਦੇ MLA ਕਰ ਰਹੇ ਵਸੂਲੀਆਂ - ਸਬੂਤਾਂ ਦੇ ਨਾਲ ਸ਼ੀਤਲ ਅੰਗੂਰਾਲ ਦਾ CM ਭਗਵੰਤ ਮਾਨ ਨੂੰ ਚੈਲੇਂਜ 
ਕਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਤੇ ਹੁਣ ਭਾਜਪਾ ਲੀਡਰ ਬਣੇ ਸ਼ੀਤਲ ਅੰਗੂਰਾਲ ਨੇ ਵੀਡੀਓ ਜਾਰੀ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੇਂਜ ਕੀਤਾ ਹੈ |
ਤੇ ਇਲਜ਼ਾਮ ਲਗਾਏ ਹਨ ਕਿ ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ ਵੱਲੋਂ ਮੁੱਖ ਮੰਤਰੀ ਦੇ ਮਾਤਾ ਭੈਣ ਅਤੇ ਪਤਨੀ ਦੇ ਨਾਮ ਤੇ ਲੋਕਾਂ ਕੋਲੋਂ ਹਿੱਸਾ ਵਸੂਲੀ ਕਰ ਰਿਹਾ ਹੈ ਅਤੇ ਕਾਰੋਬਾਰੀਆਂ ਤੋਂ ਰੰਗਦਾਰੀਆਂ ਵਸੂਲ ਰਿਹਾ ਹੈ।
ਜਿਸਦੇ ਉਨ੍ਹਾਂ ਕੋਲ ਪੂਰੇ ਪੁਖ਼ਤਾ ਸਬੂਤ ਹਨ | ਅੰਗੂਰਾਲ ਨੇ ਕਿਹਾ ਹੈ ਕਿ ਉਹ 5 ਜੁਲਾਈ ਨੂੰ ਸਭ ਸਾਹਮਣੇ ਸਬੂਤ ਪੇਸ਼ ਕਰੇਗਾ 
ਤੇ ਜੇਕਰ CM ਸਾਹਿਬ ਸੱਚਮੁੱਚ ਇਮਾਨਦਾਰ ਹਨ ਤਾਂ ਕਾਰਵਾਈ ਕਰਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ABP Sanjha Top 10, 27 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 26 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Embed widget