ਪੜਚੋਲ ਕਰੋ

Big Breaking | ਜਲੰਧਰ ਦੀ ਸਿਆਸਤ 'ਚ ਵੱਡਾ ਫੇਰਬਦਲ - ਸ਼ੀਤਲ ਅੰਗੁਰਾਲ ਨੇ ਅਸਤੀਫਾ ਲਿਆ ਵਾਪਸ

Big Breaking | ਜਲੰਧਰ ਦੀ ਸਿਆਸਤ 'ਚ ਵੱਡਾ ਫੇਰਬਦਲ - ਸ਼ੀਤਲ ਅੰਗੁਰਾਲ ਨੇ ਅਸਤੀਫਾ ਲਿਆ ਵਾਪਸ 
#Jalandhar #Politics #Election #Sheetalangural #abplive
ਚੋਣਾਂ ਤੋਂ ਤੁਰੰਤ ਬਾਅਦ ਵੱਡਾ ਫੇਰਬਦਲ 
ਸਪੀਕਰ ਨੂੰ ਲਿਖੀ ਚਿੱਠੀ
ਚਿੱਠੀ 'ਚ ਲਿਖੀ ਅਸਤੀਫ਼ਾ ਵਾਪਸ ਲੈਣ ਦੀ ਵਜ੍ਹਾ 
ਕੀ AAP 'ਚ ਵਾਪਸੀ ਕਰਨਗੇ ਅੰਗੁਰਾਲ ?
ਕੀ AAP ਅੰਗੁਰਾਲ ਦਾ ਕਰੇਗੀ ਮੁੜ ਸਵਾਗਤ ?

ਚੋਣਾਂ ਅਤੋਂ ਤੁਰੰਤ ਬਾਅਦ ਪਿਉਣਜਾਬ ਦੀ ਸਿਆਸਤ ਚ ਵੱਡਾ ਉਲਟਫੇਰ ਹੁੰਦਾ ਵਿਖਾਈ ਦੇ ਰਿਹਾ ਹੈ |
ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਰਹੇ ਸ਼ੀਤਲ ਅੰਗੂਰਾਲ 
ਜੋ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਛੱਡ ਭਾਜਪਾ 'ਚ ਸ਼ਾਮਲ ਹੋਏ ਸਨ 
ਤੇ ਵਿਧਾਇਕੀ ਤੋਂ ਅਸਤੀਫ਼ਾ ਦੇ ਗਏ ਸਨ 
ਲੇਕਿਨ ਹੁਣ ਚੋਣਾਂ ਤੋਂ ਬਾਅਦ ਸ਼ੀਤਲ ਅੰਗੂਰਾਲ ਨੇ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ |
ਦੱਸਿਆ ਜਾ ਰਿਹਾ ਹੈ ਕਿ ਚੋਣਾਂ ਖਤਮ ਹੋਣ ਤੋਂ  ਬਾਅਦ ਸ਼ੀਤਲ ਨੇ ਭਾਜਪਾ ਤੋਂ ਕਿਨਾਰਾ ਵੱਟ ਲਿਆ ਹੈ |
ਜਾਣਕਾਰੀ ਮੁਤਾਬਕ ਸ਼ੀਤਲ ਅੰਗੂਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ 
ਜਿਸ ਚ ਅਸਤੀਫ਼ਾ ਵਾਪਸ ਲੈਣ ਦੀ ਗੱਲ ਆਖੀ ਹੈ 
ਸੂਤਰਾਂ ਮੁਤਾਬਕ ਅੰਗੁਰਲ ਨੇ ਚਿਠੀ ਚ ਲਿਖਿਆ ਹੈ ਕਿ 
ਜੇਕਰ ਅਸਤੀਫ਼ਾ ਮਨਜ਼ੂਰ ਹੁੰਦਾ ਹੈ ਤਾਂ ਹਲਕੇ ਚ ਜ਼ਿਮਨੀ ਚੋਣਾਂ ਕਰਵਾਉਣੀਆਂ ਪੈਣਗੀਆਂ 
ਜਿਸ ਨਾਲ ਸਰਕਾਰ ਦਾ ਖ਼ਰਚ ਵਧੇਗਾ | ਤੇ ਇਹੀ ਵਜ੍ਹਾ ਹੈ ਕਿ ਉਹ ਅਸਤੀਫਾ ਵਾਪਸ ਲੈ ਰਹੇ ਹਨ |
ਦੱਸ ਦਈਏ ਕਿ ਵਿਧਾਨ ਸਭਾ ਸਪੀਕਰ ਨੇ ਇਸ ਸੰਬੰਧੀ ਚਰਚਾ ਲਈ ਅੰਗੁਰਾਲ ਨੂੰ 3 ਜੂਨ ਨੂੰ ਬੁਲਾਇਆ ਸੀ। ਪਰ ਇਸ ਤੋਂ ਪਹਿਲਾਂ ਹੀ ਅੰਗੁਰਲ ਨੇ 
ਖੁਦ ਹੀ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਫਿਲਹਾਲ ਇਸ ਸਬੰਧੀ ਵਿਧਾਇਕ ਅੰਗੁਰਾਲ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

 Elephant Treatment : ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਹਾਥੀ ਦੇ ਬੱਚੇ ਨੂੰ ਏਅਰਲਿਫਟ ਕਰਕੇ ਲਿਜਾਇਆ ਜਾਵੇਗਾ ਗੁਜਰਾਤ
 Elephant Treatment : ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਹਾਥੀ ਦੇ ਬੱਚੇ ਨੂੰ ਏਅਰਲਿਫਟ ਕਰਕੇ ਲਿਜਾਇਆ ਜਾਵੇਗਾ ਗੁਜਰਾਤ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
Parvinder Jhota Case : ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ ਬਿਆਨ, ਕਿਹਾ-  ਸਰਕਾਰ ਨੇ ਕਈ ਵਾਰ ਪੁੱਤਰ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ
Parvinder Jhota Case : ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ ਬਿਆਨ, ਕਿਹਾ-  ਸਰਕਾਰ ਨੇ ਕਈ ਵਾਰ ਪੁੱਤਰ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ
BJP ਨੇ OBC ਮੋਰਚਾ ਦੇ ਇੰਚਾਰਜ-ਕੋ ਇੰਚਾਰਜ ਕੀਤੇ ਨਿਯੁਕਤ, ਸੰਗਠਨ ਦਾ ਵਿਸਥਾਰ; ਕਈ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ
BJP ਨੇ OBC ਮੋਰਚਾ ਦੇ ਇੰਚਾਰਜ-ਕੋ ਇੰਚਾਰਜ ਕੀਤੇ ਨਿਯੁਕਤ, ਸੰਗਠਨ ਦਾ ਵਿਸਥਾਰ; ਕਈ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Embed widget